Broccoli
Broccoli benefits: ਸਿਹਤ ਲਈ ਬਹੁਤ ਲਾਭਕਾਰੀ ਹੈ ਬ੍ਰੋਕਲੀ ਦੀ ਸਬਜ਼ੀ
ਜ਼ਿਆਦਾਤਰ ਲੋਕ ਬ੍ਰੋਕਲੀ ਦੀ ਸਬਜ਼ੀ ਬਣਾ ਕੇ ਖਾਂਦੇ ਹਨ ਪਰ ਜੇ ਇਸ ਨੂੰ ਉਬਾਲ ਕੇ ਜਾਂ ਕੱਚੀ ਸਲਾਦ ਦੇ ਰੂਪ ਵਿਚ ਖਾਧਾ ਜਾਵੇ ਤਾਂ ਇਹ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।
ਸਿਹਤ ਲਈ ਬਹੁਤ ਲਾਭਕਾਰੀ ਹੈ ਬ੍ਰੋਕਲੀ
ਇਸ ਵਿਚਲੇ ਮੌਜੂਦ ਤੱਤ ਨਾ ਸਿਰਫ਼ ਬੱਚੇ ਦੀ ਸਿਹਤ ਅਤੇ ਵਿਕਾਸ ਲਈ ਫ਼ਾਇਦੇਮੰਦ ਹੁੰਦੇ ਹਨ ਬਲਕਿ ਮਾਂ ਨੂੰ ਵੀ ਕਈ ਕਿਸਮ ਦੀਆਂ ਬੀਮਾਰੀਆਂ ਤੋਂ ਦੂਰ ਰਖਦੇ ਹਨ।