Budget Session
ਬਾਜਵਾ ਨੇ ਐਸਐਸਪੀ ਨਾਨਕ ਸਿੰਘ ਦੇ ਤਬਾਦਲੇ ਦੀ ਜ਼ੋਰਦਾਰ ਮੰਗ ਕੀਤੀ
ਪਟਿਆਲਾ ਦੇ ਐਸਐਸਪੀ ਦੀ ਬਦਲੀ ਕਰਨ ਦੀ ਮੰਗ ਕੀਤੀ
ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਉਤਪਾਦਕਤਾ 136 ਫੀ ਸਦੀ
ਸੈਸ਼ਨ ’ਚ 15 ਬੈਠਕਾਂ ਹੋਈਆਂ ਜੋ 115 ਘੰਟੇ ਚੱਲੀਆਂ
ਆਰਥਕ ਸਮੀਖਿਆ : 2024-25 ’ਚ ਆਰਥਕ ਵਿਕਾਸ ਦਰ 7.0 ਫੀ ਸਦੀ ਰਹਿਣ ਦਾ ਅਨੁਮਾਨ
ਵਧਦੇ ਸ਼ੇਅਰ ਬਾਜ਼ਾਰ ਬਾਰੇ ਵੀ ਚੇਤਾਵਨੀ ਦਿਤੀ
Interim Budget 2024: ਇਹ ਬਜਟ 2047 ਦੇ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਦੀ ਗਰੰਟੀ: ਪ੍ਰਧਾਨ ਮੰਤਰੀ ਮੋਦੀ
ਉਨ੍ਹਾਂ ਕਿਹਾ, “ਅੱਜ ਦਾ ਬਜਟ ਇਕ ਸਮਾਵੇਸ਼ੀ ਅਤੇ ਨਵੀਨਤਾਕਾਰੀ ਬਜਟ ਹੈ"।
Budget Session: 31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਇਜਲਾਸ! 1 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ।
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਪੰਜਾਬ ਦੇ ਰਾਜਪਾਲ ਵਲੋਂ ਬਜਟ ਇਜਲਾਸ ਨੂੰ ਮਨਜ਼ੂਰੀ, 3 ਮਾਰਚ ਤੋਂ ਸ਼ੁਰੂ ਹੋਵੇਗਾ ਸੈਸ਼ਨ
ਸੁਪਰੀਮ ਕੋਰਟ ਨੇ ਰਾਜਪਾਲ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ
3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 10 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਦੋ ਪੜਾਵਾਂ ਵਿਚ ਹੋਵੇਗਾ ਬਜਟ ਇਜਲਾਸ
ਬਜਟ ਸੈਸ਼ਨ ਦਾ ਪਹਿਲਾ ਪੜਾਅ ਖਤਮ, ਦੋਵਾਂ ਸਦਨਾਂ ਦੀ ਬੈਠਕ 13 ਮਾਰਚ ਤੱਕ ਮੁਲਤਵੀ
ਤਕਰੀਬਨ ਇੱਕ ਮਹੀਨੇ ਦੇ ਵਕਫ਼ੇ ਤੋਂ ਬਾਅਦ ਸ਼ੁਰੂ ਹੋਵੇਗਾ ਬਜਟ ਸੈਸ਼ਨ ਦਾ ਦੂਜਾ ਪੜਾਅ
ਸਦਨ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ
ਵਿਰੋਧੀ ਪਾਰਟੀਆਂ ਵਲੋਂ ਹਿੰਡਨਬਰਗ ਰਿਪੋਰਟ 'ਤੇ ਸੰਸਦ 'ਚ ਚਰਚਾ ਦੀ ਕੀਤੀ ਜਾ ਰਹੀ ਮੰਗ