by-election
ਜ਼ਿਮਨੀ ਚੋਣਾਂ: ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ’ਚ ਭਾਜਪਾ ਅੱਗੇ, ਪਛਮੀ ਬੰਗਾਲ ’ਚ ਤ੍ਰਿਣਮੂਲ ਦਾ ਦਬਦਬਾ
ਭਾਜਪਾ ਅਤੇ ਸਹਿਯੋਗੀ ਪਾਰਟੀਆਂ ਨੇ 13 ਸੂਬਿਆਂ ਦੀਆਂ 46 ਜ਼ਿਮਨੀ ਚੋਣਾਂ ਵਿਚੋਂ 26 ਸੀਟਾਂ ਜਿੱਤੀਆਂ, ਕਾਂਗਰਸ ਨੇ 7 ਸੀਟਾਂ ਜਿੱਤੀਆਂ
ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਜ਼ਿਮਨੀ ਚੋਣ ਦੀ ਜਿੱਤ ਨੂੰ ‘ਸੈਮੀਫਾਈਨਲ’ ਕਰਾਰ ਦਿਤਾ
ਕਿਹਾ, ਪਾਰਟੀ ਦਿੱਲੀ ’ਚ ਇਕ ਹੋਰ ਇਤਿਹਾਸਕ ਫਤਵੇ ਵਲ ਵਧ ਰਹੀ ਹੈ
ਭਾਜਪਾ ਆਗੂ ਗਰੇਵਾਲ ਨੇ ਪ੍ਰਤਾਪ ਸਿੰਘ ਬਾਜਵਾ ਵਲੋਂ ਦਿਤੇ ਬਿਆਨ ਨੂੰ ਹਾਸੋਹੀਣਾ ਕਰਾਰ ਦਿਤਾ
ਕਿਹਾ, ਭਾਜਪਾ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਨੇ ਹੱਥ ਮਿਲਆ ਲਿਆ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਲਈ ਕੀਤਾ ਜ਼ੋਰਦਾਰ ਪ੍ਰਚਾਰ!
ਮਾਨ ਨੇ ਖਿੜਕੀਆਂਵਾਲਾ ਦੀ ਰੈਲੀ ਵਿਚ ਕਿਹਾ, ਤੁਹਾਡੀ ਭੀੜ ਇਸ ਗੱਲ ਦਾ ਸਬੂਤ ਹੈ ਕਿ ਤੁਸੀਂ ਗਿੱਦੜਬਾਹਾ ਲਈ ਨਵੀਂ ਕਹਾਣੀ ਲਿਖਣ ਲਈ ਤਿਆਰ ਹੋ
'ਆਪ' ਨੇ ਝੋਨੇ ਦੀ ਖਰੀਦ ਨਾ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕੀਤਾ: ਰਾਜਾ ਵੜਿੰਗ, ਅੰਮ੍ਰਿਤਾ ਵੜਿੰਗ
ਜ਼ਿਮਨੀ ਚੋਣ ਕਿਸਾਨ ਵਿਰੋਧੀ 'ਆਪ' ਅਤੇ ਭਾਜਪਾ ਨੂੰ ਬਾਹਰ ਦਾ ਦਰਵਾਜ਼ਾ ਦਿਖਾਏਗੀ: ਅੰਮ੍ਰਿਤਾ ਵੜਿੰਗ, ਰਾਜਾ ਵੜਿੰਗ
ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।
ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ, ਵਰਕਰਾਂ 'ਚ ਖ਼ੁਸ਼ੀ ਦੀ ਲਹਿਰ
ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਿੰਗ ਖਤਮ, 13 ਮਈ ਨੂੰ ਨਤੀਜਾ
ਵੋਟਰਾਂ ਦੀ ਕੁੱਲ ਗਿਣਤੀ 16,21,759 ਹੈ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਲੰਧਰ ਜ਼ਿਮਨੀ ਚੋਣ ਦੇ ਚਲਦਿਆਂ ਇਸਾਈ ਭਾਈਚਾਰੇ ਨਾਲ ਕੀਤੀ ਮੀਟਿੰਗ
ਕਿਹਾ, ਇਸਾਈ ਭਾਈਚਾਰੇ ਨੇ ਹਮੇਸ਼ਾ ਨਿਰਸਵਾਰਥ ਕਾਂਗਰਸ ਪਾਰਟੀ ਦਾ ਸਾਥ ਦਿਤਾ
ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਅਕਾਲੀ ਦਲ ਛੱਡ ਭਾਜਪਾ ਵਿਚ ਹੋਏ ਸਨ ਸ਼ਾਮਲ