candidate
ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ, ਵਰਕਰਾਂ 'ਚ ਖ਼ੁਸ਼ੀ ਦੀ ਲਹਿਰ
ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ
ਆਕਲੈਂਡ : ਪੈਨਮਿਉਰ-ਓਟਾਹੂਹੂ ਤੋਂ ਨੈਸ਼ਨਲ ਪਾਰਟੀ ਨੇ ਨਵਤੇਜ ਸਿੰਘ ਰੰਧਾਵਾ ਨੂੰ ਐਲਾਨਿਆ ਉਮੀਦਵਾਰ
ਰੰਧਾਵਾ ਜਿਥੇ ਲੰਮੇ ਸਮੇਂ ਤੋਂ ਪੰਜਾਬੀ ਮੀਡੀਆ ਨਾਲ ਜੁੜੇ ਹੋਏ ਹਨ, ਉਥੇ ਹੀ ਕਈ ਹੋਰ ਸੰਸਥਾਵਾਂ ਦੇ ਨਾਲ ਕੰਮ ਕਰ ਰਹੇ ਹਨ
ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਅਕਾਲੀ ਦਲ ਛੱਡ ਭਾਜਪਾ ਵਿਚ ਹੋਏ ਸਨ ਸ਼ਾਮਲ
ਜਲੰਧਰ ਜ਼ਿਮਨੀ ਚੋਣ: BJP ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ
ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਹੋਏ ਸਨ ਸ਼ਾਮਲ