Capt Amarinder Singh
Capt Amarinder Singh meets PM Modi: ਕਿਸਾਨੀ ਮਸਲੇ ਦਾ ਜਲਦ ਹੋਵੇਗਾ ਤਸੱਲੀਬਖ਼ਸ਼ ਹੱਲ: ਕੈਪਟਨ ਅਮਰਿੰਦਰ ਸਿੰਘ
ਪ੍ਰਧਾਨ ਮੰਤਰੀ ਨੂੰ ਮਿਲ ਕੇ ਕਿਸਾਨੀ ਮੁੱਦਿਆਂ ’ਤੇ ਕੀਤੀ ਚਰਚਾ
ਕੈਪਟਨ ਅਮਰਿੰਦਰ ਨੇ ਭਾਜਪਾ ਛੱਡਣ ਵਾਲੇ ਆਗੂਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਦੀਆਂ ਰਿਪੋਰਟਾਂ ਨੂੰ ਕੀਤਾ ਖਾਰਜ
“ਇੱਕ ਵਾਰ ਜਦੋਂ ਮੈਂ ਕੋਈ ਫੈਸਲਾ ਲੈਂਦਾ ਹਾਂ ਤਾਂ ਮੈਂ ਇਸ ਬਾਰੇ ਦ੍ਰਿੜ ਰਹਿੰਦਾ ਹਾਂ”
ਕੈਪਟਨ ਅਮਰਿੰਦਰ ਸਿੰਘ ਨੇ ਨਿੱਝਰ ਦੇ ਕਤਲ ਵਿਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
ਕਿਹਾ, ਇਹ ਕਤਲ ਸਰੀ ਦੇ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ
ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਖ਼ਬਰਾਂ ਨੂੰ ਦਸਿਆ ਅਫ਼ਵਾਹ
ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਪ੍ਰਤੀ ਵਚਨਬੱਧ ਹਨ।