CCTV Control Center ਪਟਿਆਲਾ 'ਚ ਪੁਲਿਸ ਨੇ ਲਗਾਏ 243 CCTV ਕੈਮਰੇ, ਸ਼ਰਾਰਤੀ ਅਨਸਰਾਂ 'ਤੇ ਰਹੇਗੀ ਤਿੱਖੀ ਨਜ਼ਰ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਿਟੀ ਸਰਵੀਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ Previous1 Next 1 of 1