challan
ਲੁਧਿਆਣਾ 'ਚ ਟ੍ਰੈਫਿਕ ਪੁਲਿਸ ਦੀ ਸਖਤੀ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨ੍ਹਾਂ 200 ਵਾਹਨਾਂ ਦੇ ਚਲਾਨ
ਪਹਿਲੀ ਵਾਰ 2 ਹਜ਼ਾਰ ਦਾ ਜੁਰਮਾਨਾ
ਅਜਨਾਲਾ ਹਿੰਸਾ : ਅੰਮ੍ਰਿਤਪਾਲ ਦੇ 27 ਸਾਥੀਆਂ ਵਿਰੁਧ ਅਦਾਲਤ ’ਚ ਚਲਾਨ ਪੇਸ਼
ਸਾਥੀ ਦੀ ਗ੍ਰਿਫਤਾਰੀ 'ਤੇ ਕੀਤਾ ਸੀ ਹਮਲਾ, SP ਸਮੇਤ 6 ਪੁਲਿਸ ਮੁਲਾਜ਼ਮ ਹੋਏ ਸਨ ਜ਼ਖ਼ਮੀ
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਦੂਜੇ ਸੂਬਿਆਂ ਦੀਆਂ ਬਿਨਾਂ ਟੈਕਸ ਚਲਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ
ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਫੜੇ
ਟ੍ਰੈਫਿਕ ਨਿਯਮ : ਮਾਰਚ ਮਹੀਨੇ ਵਿਚ ਕੱਟੇ ਟ੍ਰੈਫ਼ਿਕ ਚਲਾਨਾਂ ਦਾ ਆਰਟੀਏ ਦਫ਼ਤਰ ਨੇ ਕਰੀਬ 12 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ
ਜਿਹੜੇ ਲੋਕ ਹੈਲਮੇਟ ਨਹੀਂ ਪਹਿਨਦੇ, ਉਨ੍ਹਾਂ ਨੂੰ ਵੀ 3 ਮਹੀਨਿਆਂ ਲਈ ਆਪਣਾ ਡਰਾਈਵਿੰਗ ਲਾਇਸੈਂਸ ਆਰਟੀਏ ਦਫ਼ਤਰ ਵਿਚ ਜਮ੍ਹਾਂ ਕਰਵਾਉਣਾ ਹੋਵੇਗਾ
9 ਹਜ਼ਾਰ ਤੋਂ ਵੱਧ ਦਾ ਕੱਟਿਆ ਚਲਾਨ ਤਾਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਬਰਾਮਦ
ਤੀਜੀ ਵਾਰ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਫੜਿਆ ਗਿਆ ਸੀ ਵਿਅਕਤੀ
ਥਾਰ ਜੀਪ ’ਤੇ ਕੁੜੀ ਨੂੰ ਬਿਠਾ ਕੇ ਬਣਾ ਰਹੇ ਸੀ ਰੀਲ, ਟਰੈਫਿਕ ਪੁਲਿਸ ਨੇ ਕੱਟਿਆ 18 ਹਜ਼ਾਰ 500 ਰੁਪਏ ਦਾ ਚਲਾਨ
ਇਸ ਤੋਂ ਪਹਿਲਾਂ ਵੀ ਰੀਲਾਂ ਬਣਾਉਂਦੇ ਹੋਏ ਕਈ ਵੀਡੀਓ ਵਾਇਰਲ ਹੋਏ ਸਨ। ਜਿਨ੍ਹਾਂ ਦੇ ਚਲਾਨ ਕੀਤੇ ਗਏ ਹਨ।
ਸਿਗਰਟ ਪੀਣ ਤੋਂ ਇੰਜੀਨੀਅਰ ਨੂੰ ਰੋਕਿਆ, ਤਾਂ ਕੀਤਾ ਹਾਈ ਵੋਲਟੇਜ ਡਰਾਮਾ, ਜਦ ਕੱਟਿਆ ਚਾਲਾਨ ਤਾਂ ਕਰਨ ਲੱਗਾ ਮਿੰਨਤਾਂ
ਲੁਧਿਆਣਾ ਦੇ ਜਗਰਾਓਂ 'ਚ ਇੰਜੀਨੀਅਰ ਦਾ ਹਾਈ ਵੋਲਟੇਜ ਡਰਾਮਾ