Chandigarh Police
ਚੰਡੀਗੜ੍ਹ ਪੁਲਿਸ ਨੇ ਇਮੀਗ੍ਰੇਸ਼ਨ ਸਲਾਹਕਾਰ ਵਿਰੁਧ 7.80 ਲੱਖ ਰੁਪਏ ਦੀ ਧੋਖਾਧੜੀ ਦੀ ਸ਼ਿਕਾਇਤ ਦਰਜ ਕੀਤੀ
ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ
ਵਿਦੇਸ਼ਾਂ ’ਚ ਭੇਜਣ ਦੇ ਨਾਂ ’ਤੇ ਪੌਣੇ ਦੋ ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲਾ ਲੁਧਿਆਣੇ ਤੋਂ ਗ੍ਰਿਫ਼ਤਾਰ
ਇਮੀਗ੍ਰੇਸ਼ਨ ਧੋਖਾਧੜੀ ਮਾਮਲੇ ’ਚ ਚੰਡੀਗੜ੍ਹ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅਦਾਲਤ ਨੇ ਅਗਲੇਰੀ ਜਾਂਚ ਲਈ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
Chandigarh News: ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਵਿਰੁਧ CBI ਕੋਰਟ ਵਿਚ 20 ਕੇਸ; 11 ਮਾਮਲਿਆਂ ਵਿਚ ਦੋਸ਼ੀ ਕਰਾਰ
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਪੁਲਿਸ ਮੁਲਾਜ਼ਮਾਂ ਵਿਰੁਧ 3 ਕੇਸ ਚੱਲ ਰਹੇ ਹਨ।
Chandigarh News: ਚੰਡੀਗੜ੍ਹ ਪੁਲਿਸ ਵਲੋਂ 2 ਵਿਦੇਸ਼ੀਆਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ; ਕੋਕੀਨ ਅਤੇ ਹੈਰੋਇਨ ਬਰਾਮਦ
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਵਾਪਸ ਨਹੀਂ ਗਏ ਮੁਲਜ਼ਮ
Chandigarh News: PGI ਦੇ ਕੰਮ ਵਿਚ ਵਿਘਨ ਪਾਉਣ ਵਾਲਿਆਂ ਨੂੰ ਕਰੋ ਗ੍ਰਿਫ਼ਤਾਰ: ਹਾਈ ਕੋਰਟ
ਕਿਹਾ, ਹਜ਼ਾਰਾਂ ਲੋਕਾਂ ਦਾ ਜੀਵਨ PGI ’ਤੇ ਨਿਰਭਰ, ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ SSP
Chandigarh News: ਭਾਰਤੀ ਫ਼ੌਜ ਦੇ ਜਵਾਨ ਨੇ ਚੰਡੀਗੜ੍ਹ ਪੁਲਿਸ ’ਤੇ ਲਗਾਏ ਕੁੱਟਮਾਰ ਦੇ ਇਲਜ਼ਾਮ; ਦਸਤਾਰ ਦੀ ਵੀ ਕੀਤੀ ਬੇਅਦਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ
Chandigarh Constable death: ਚੰਡੀਗੜ੍ਹ ਪੁਲਿਸ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਮੌਤ; ਸਕੂਟੀ ’ਤੇ ਆਉਂਦੇ ਸਮੇਂ ਟਰੈਕਟਰ ਨੇ ਮਾਰੀ ਟੱਕਰ
ਪਟਿਆਲਾ ਤੋਂ ਚੰਡੀਗੜ੍ਹ ਆ ਰਹੀ ਸੀ ਰਮਨਪ੍ਰੀਤ ਕੌਰ
World Cup 2023: ਚੰਡੀਗੜ੍ਹ ਪੁਲਿਸ ਨੇ ਵਿਸ਼ਵ ਕੱਪ ਫਾਈਨਲ ਮੈਚ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਇਨ੍ਹਾਂ ਚੀਜ਼ਾਂ 'ਤੇ ਹੋਵੇਗੀ ਪਾਬੰਦੀ
ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਜਨਤਕ ਥਾਂ ’ਤੇ ਉੱਚੀ ਆਵਾਜ਼ ਵਿੱਚ ਸੰਗੀਤ ਵਜਾਉਣ ’ਤੇ ਪਾਬੰਦੀ
Chandigarh: ਖੇਡ ਕੋਟੇ ਤੋਂ 45 ਕਾਂਸਟੇਬਲਾਂ ਦੀ ਹੋਵੇਗੀ ਭਰਤੀ, 18 ਨਵੰਬਰ ਤੱਕ ਕਰ ਸਕਦੇ ਹੋ ਅਪਲਾਈ
ਗ੍ਰਹਿ ਮੰਤਰਾਲੇ ਨੇ ਖੇਡ ਕੋਟੇ ਤੋਂ 45 ਕਾਂਸਟੇਬਲਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ
Chandigarh Police Dope Test: ਚੰਡੀਗੜ੍ਹ ਪੁਲਿਸ ਨੇ ਨਵ-ਨਿਯੁਕਤ ਕਾਂਸਟੇਬਲਾਂ ਦਾ ਕਰਵਾਇਆ ਡਾਪ ਟੈਸਟ, 34 ਅਧਿਕਾਰੀ ਪਾਏ ਗਏ ਪਾਜ਼ੀਟਿਵ
ਚੰਡੀਗੜ੍ਹ ਪੁਲਿਸ ਫੋਰਸ ਵਿਚ 700 ਨਵੇਂ ਕਾਂਸਟੇਬਲ ਅਤੇ 44 ASI ਜਲਦ ਹੋਣਗੇ ਭਰਤੀ