chandigarh
ਚੰਡੀਗੜ੍ਹ: ਪੰਜਾਬ ਆਰਮਡ ਪੁਲਿਸ ਦੀ ਤੋਪ ਚੋਰੀ ਕਰਨ ਦੇ ਦੋਸ਼ 'ਚ 3 ਗ੍ਰਿਫ਼ਤਾਰ, 4 ਮਹੀਨਿਆਂ ਬਾਅਦ ਹੋਇਆ ਖੁਲਾਸਾ
ਮੁਲਜ਼ਮਾਂ 'ਚ ਬਟਾਲੀਅਨ ਦਾ ਰਸੋਈਆ ਵੀ ਸ਼ਾਮਲ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਤੇਲ ਭਰਵਾਉਣ ਆਏ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ
ਘਟਨਾ ਸੀਸੀਟੀਵੀ 'ਚ ਹੋਈ ਕੈਦ
ਚੰਡੀਗੜ੍ਹ ਵਿਚ ਬਰਕਲੇ ਦਾ ਵਪਾਰਕ ਕੰਪਲੈਕਸ ਸੀਲ; ਵਾਤਾਵਰਣ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ 3.75 ਲੱਖ ਰੁਪਏ ਦਾ ਜੁਰਮਾਨਾ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ
ਐਸਜੀਜੀਐਸ ਕਾਲਜ ਸੈਕਟਰ 26 ਨੇ ਸੀਆਈਆਈ, ਚੰਡੀਗੜ੍ਹ ਦੇ ਸਹਿਯੋਗ ਨਾਲ ਸੀਪੀਆਰ ਵਰਕਸ਼ਾਪ ਦਾ ਕੀਤਾ ਆਯੋਜਨ
ਇਸਦਾ ਉਦੇਸ਼ ਔਰਤਾਂ ਦੀ ਸਿਹਤ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਐਮਰਜੈਂਸੀ ਦੌਰਾਨ ਭਾਗੀਦਾਰਾਂ ਨੂੰ ਜ਼ਰੂਰੀ ਜੀਵਨ ਬਚਾਉਣ ਦੇ ਹੁਨਰਾਂ ਨਾਲ ਲੈਸ ਕਰਨਾ ਸੀ।
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਸਪਿਕ ਮੈਕੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਪ੍ਰਿੰਸੀਪਲ ਡਾ. ਨਵਜੋਤ ਕੌਰ, ਨੇ ਸਪਿਕ ਮੈਕੇ ਦੀ ਟੀਮ ਦਾ ਉਹਨਾਂ ਦੀ ਕੀਮਤੀ ਸੂਝ ਲਈ ਧੰਨਵਾਦ ਕੀਤਾ।
ਸਰਕਾਰੀ ਮੁਲਾਜ਼ਮ ਬਣ ਕੇ 98 ਲੋਕਾਂ ਨੇ SBI ਨੂੰ ਲਗਾਇਆ 3.66 ਕਰੋੜ ਰੁਪਏ ਦਾ ਚੂਨਾ
ਇਸ ਮਾਮਲੇ ਦੀ ਹੁਣ ਚੰਡੀਗੜ੍ਹ ਪੁਲਿਸ ਦੇ ਆਰਥਕ ਅਪਰਾਧ ਸ਼ਾਖਾ ਵਲੋਂ ਜਾਂਚ ਕੀਤੀ ਜਾ ਰਹੀ ਹੈ
ਚੰਡੀਗੜ੍ਹ ਵਿਚ ਕਬਾੜ ਵਿਚ ਗੋਦਾਮ ਵਿਚ ਲੱਗੀ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੈ ਰਿਹਾ ਭਾਰੀ ਮੀਂਹ; ਹਿਮਾਚਲ ਪ੍ਰਦੇਸ਼ 'ਚ ਵੀ ਅਲਰਟ ਜਾਰੀ
ਕਈ ਥਾਈਂ ਸੜਕਾਂ ਵਿਚ ਭਰਿਆ ਪਾਣੀ
ਚੰਡੀਗੜ੍ਹ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ; 33 ਡਿਗਰੀ ਰਹੇਗਾ ਵੱਧ ਤੋਂ ਵੱਧ ਤਾਪਮਾਨ
ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿਚ 6 ਮਹੀਨੇ ਤੋਂ 5 ਸਾਲ ਦੀ ਉਮਰ ਦੇ 71.1 ਫ਼ੀ ਸਦੀ ਬੱਚੇ ਅਨੀਮੀਆ ਦੇ ਸ਼ਿਕਾਰ
ਲੋਕ ਸਭਾ ਵਿਚ ਪੇਸ਼ ਕੀਤੀ ਗਈ ਰੀਪੋਰਟ