China Dor
ਮੀਤ ਹੇਅਰ ਵਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ
ਲੁਧਿਆਣਾ 'ਚ ਛੱਤਾਂ 'ਤੇ ਡਰੋਨ ਦਾ ਪਹਿਰਾ: ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲਿਆਂ ਦੀ ਪਛਾਣ ਕਰ ਕੇ ਇਰਾਦਾ-ਏ-ਕਤਲ ਦਾ ਮਾਮਲਾ ਕੀਤਾ ਜਾਵੇਗਾ ਦਰਜ
ਪੁਲਿਸ ਨੇ ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲਿਆਂ ਦੀ ਪਹਿਚਾਣ ਅਤੇ ਵੀਡੀਓਗ੍ਰਾਫੀ ਲਈ ਡਰੋਨ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ...
ਸੁਣਿਉ ਜ਼ਰਾ: ਚਾਈਨਾ ਡੋਰ ਨਾ ਰੁਕਦੀ ਬੇਲੀ, ਨਸ਼ਿਆਂ ਦੀ ਗੱਲ ਵੱਡੀ ਏ...
ਮਗਰਮੱਛ ਸੀ ਕਹਿੰਦੇ ਫੜਨੇ, ਹਾਲੇ ਫੜੀ ਗਈ ਨਾ ਡੱਡੀ ਏ।
ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਜ਼ਿੰਦਗੀ ਦੀ ਜੰਗ ਲੜ ਰਹੀ ਸ਼ੁਭਨੀਤ ਕੌਰ
ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ।