cm bhagwant mann
ਭਲਕੇ ਦੀ ਐਸਜੀਪੀਸੀ ਦੀ ਮੀਟਿੰਗ ਹੈ ਇੱਕ ਧੋਖਾ, ਪ੍ਰਧਾਨ ਸਿਰਫ ਬਾਦਲਾਂ ਵਲੋਂ ਲਏ ਫੈਸਲੇ ਦਾ ਕਰਨਗੇ ਐਲਾਨ : CM ਮਾਨ
ਸ਼੍ਰੋਮਣੀ ਕਮੇਟੀ ਅਕਾਲੀ ਦਲ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ
ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ
ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਸਿਹਤ ਮੰਤਰੀ
"ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ : ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ "
ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗ਼ਾਜ਼
ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ
ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ
ਅਸਿਸਟੈਂਟ ਪ੍ਰੋਫੈਸਰਾਂ ਦੀਆਂ ਕੱਢੀਆਂ ਅਸਾਮੀਆਂ, ਕੈਬਨਿਟ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ
ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ
'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ 'ਤੇ ਹਮਲਾ
ਯੂਥ ਕਾਂਗਰਸ ਦੇ ਵਰਕਰਾਂ 'ਤੇ ਲੱਗਾ ਡੰਡਿਆਂ ਨਾਲ ਗੱਡੀਆਂ 'ਤੇ ਹਮਲਾ ਕਰਨ ਦਾ ਇਲਜ਼ਾਮ
ਇਕ ਸਾਲ ਵਿਚ 29684 ਸਰਕਾਰੀ ਨੌਕਰੀਆਂ ਦਿਤੀਆਂ ਤੇ ਹੋਰ ਭਰਤੀਆਂ ਜਾਰੀ : ਮੁੱਖ ਮੰਤਰੀ
ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ
ਜੰਗ-ਏ-ਆਜ਼ਾਦੀ ਸਮਾਰਕ 'ਚ ਪੈਸੇ ਦੀ ਦੁਰਵਰਤੋਂ ਸਬੰਧੀ ਜਾਂਚ ਮੀਡੀਆ 'ਤੇ ਹਮਲਾ ਕਿਵੇਂ ਹੋਇਆ?: ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਭਾਵੇਂ ਕੋਈ ਹਮਦਰਦ ਹੋਵੇ, ਸਿਰਦਰਦ ਜਾਂ ਬੇਦਰਦ ਹੋਵੇ ਪਰ ਬੇਪਰਦ ਜ਼ਰੂਰ ਹੋਵੇਗਾ
ਮੁੱਖ ਮੰਤਰੀ ਵਲੋਂ ਸੂਬੇ 'ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁਕਿਆ ਕਦਮ