cm
ਈ.ਡੀ. ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਤਲਬ ਕੀਤਾ
ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਬਿਆਨ ਦਰਜ ਕਰਵਾਉਣ ਲਈ ਕਿਹਾ
ਮਮਤਾ ਦੇ ਘਰ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ
ਘਟਨਾ ਕੋਲਕਾਤਾ ਦੇ ਮੱਧ 'ਚ 'ਸ਼ਹੀਦ ਦਿਵਸ' ਰੈਲੀ ਸਥਾਨ ਲਈ ਤ੍ਰਿਣਮੂਲ ਕਾਂਗਰਸ ਸੁਪਰੀਮੋ ਦੇ ਆਪਣੇ ਕਾਲੀਘਾਟ ਸਥਿਤ ਘਰ ਤੋਂ ਰਵਾਨਾ ਹੋਣ ਤੋਂ ਕੁਝ ਘੰਟੇ ਪਹਿਲਾਂ ਹੋਈ
ਨਾਨਕਮੱਤਾ ’ਚ ਹੋਵੇਗੀ ਸਿੱਖ ਕਾਨਫ਼ਰੰਸ, ਮੁੱਖ ਮੰਤਰੀ ਧਾਮੀ ਹੋਣਗੇ ਮੁੱਖ ਮਹਿਮਾਨ
ਉੱਤਰਾਖੰਡ ’ਚ ਆਨੰਦ ਮੈਰਿਜ ਐਕਟ ਲਾਗੂ ਕਰਨ, ਪੰਜਾਬੀ ਅਕਾਦਮੀ ਦਾ ਗਠਨ ਕਰਨ, ਘੱਟਗਿਣਤੀ ਕਮਿਸ਼ਨ ਚੇਅਰਮੈਨ ਕਿਸੇ ਸਿੱਖ ਨੂੰ ਬਣਾਉਣ ਦੀ ਮੰਗ
ਹਰਿਆਣਾ ਦੇ ਬੈਚਲਰਸ ਲਈ ਵੱਡੀ ਖਬਰ! ਸਰਕਾਰ ਇਨ੍ਹਾਂ ਲੋਕਾਂ ਨੂੰ ਪੈਨਸ਼ਨ ਦੇਣ ਦੀ ਕਰ ਰਹੀ ਹੈ ਤਿਆਰੀ
ਇਸ ਸਕੀਮ ਤੋਂ 1.25 ਲੱਖ ਅਣਵਿਆਹੇ ਲੋਕਾਂ ਨੂੰ ਪੈਨਸ਼ਨ ਦਾ ਲਾਭ ਮਿਲੇਗਾ
ਮੁੱਖ ਮੰਤਰੀ ਵਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤਕ ਕਰਨ ਦਾ ਐਲਾਨ
ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫ਼ੈਸਲਾ
ਭਾਰਤ ਵਿੱਚ ਸਭ ਤੋਂ ਅਮੀਰ ਅਤੇ ਗਰੀਬ ਮੁੱਖ ਮੰਤਰੀ: ਜਾਣੋ ਕੌਣ ਹੈ
ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇਸ਼ ਦੇ 30 ਮੌਜੂਦਾ ਮੁੱਖ ਮੰਤਰੀਆਂ ਵਿੱਚੋਂ ਸਭ ਤੋਂ ਘੱਟ ਜਾਇਦਾਦ ਵਾਲੀ ਸੂਚੀ ਵਿੱਚ ਇਕੱਲੇ ਗੈਰ-ਕਰੋੜਪਤੀ ਹਨ।