Congress chief ਮਾਣਹਾਨੀ ਮਾਮਲਾ : ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਜਾਰੀ ਕੀਤਾ ਸੰਮਨ ਅਦਾਲਤ ਨੇ ਮੱਲਿਕਾਰਜੁਨ ਖੜਗੇ ਨੂੰ 10 ਜੁਲਾਈ ਨੂੰ ਕੀਤਾ ਤਲਬ Previous1 Next 1 of 1