Cow Thief ਸਾਧ ਵੱਲੋਂ ਗਾਂ ਚੋਰੀ ਦਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ, ਸਪੋਕਸਮੈਨ ਦੀ Fact Check ਰਿਪੋਰਟ ਰੋਜ਼ਾਨਾ ਸਪੋਕਸਮੈਨ ਨੇ ਇਸ ਵੀਡੀਓ ਦੀ ਜਾਂਚ ਕੀਤੀ ਅਤੇ ਵਾਇਰਲ ਵੀਡੀਓ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। Previous1 Next 1 of 1