Cricket Tournament 5ਵਾਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕ੍ਰਿਕਟ ਟੂਰਨਾਮੈਂਟ, ਵਾਈ.ਪੀ.ਐਸ. ਮੋਹਾਲੀ ਬਣਿਆ ਚੈਂਪੀਅਨ ਹਰਜਗਤੇਸ਼ਵਰ ਖਹਿਰਾ ਦੀਆਂ 64 ਦੌੜਾਂ ਦੀ ਸ਼ਾਨਦਾਰ ਪਾਰੀ ਸਦਕਾ ਵਾਈ.ਪੀ.ਐਸ. ਨੇ ਐਲ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ 53 ਦੌੜਾਂ ਨਾਲ ਪਛਾੜਿਆ Previous1 Next 1 of 1