crime news
ਪਤੀ ਨੇ ਪਤਨੀ ਤੇ 2 ਬੱਚਿਆਂ ਦਾ ਕਤਲ ਕਰ ਕੇ ਕੀਤੀ ਖ਼ੁਦਕੁਸ਼ੀ
ਤਿੰਨਾਂ ਦਾ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ
ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੁਲਿਸ ਅੜਿੱਕੇ
3 ਪਿਸਤੌਲ, 44 ਜ਼ਿੰਦਾ ਰੌਂਦ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ
ਲੁਧਿਆਣਾ ਦੇ ਪਿੰਡ ਬੁਲਾਰਾ 'ਚ ਵੱਡੀ ਵਾਰਦਾਤ, ਡੇਅਰੀ ਸੰਚਾਲਕ ਜੋਤਰਾਮ ਤੇ ਨੌਕਰ ਭਗਵੰਤ ਸਿੰਘ ਦਾ ਕਤਲ
ਤੇਜ਼ਧਾਰ ਹਥਿਆਰ ਨਾਲ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ
ਖੌਫ਼ਨਾਕ! ਕਲਯੁਗੀ ਪੁੱਤ ਨੇ ਕੀਤਾ ਆਪਣੇ ਪਿਓ ਦਾ ਕਤਲ
ਪ੍ਰੇਮਿਕਾ ਨਾਲ ਵਿਆਹ 'ਚ ਰੁਕਾਵਟ ਪਾਉਣ 'ਤੇ ਦਿੱਤਾ ਵਾਰਦਾਤ ਨੂੰ ਅੰਜਾਮ
ਮਠਿਆਈ ਖਵਾ ਕੇ ਪਤਨੀ ਨੂੰ ਮਾਰਨ ਦੀ ਘੜੀ ਸਾਜ਼ਿਸ਼, ਨਾਕਾਮ ਰਹਿਣ 'ਤੇ ਹੋਇਆ ਇਹ ਅੰਜਾਮ
ਪਤਨੀ ਦੀ ਸ਼ਿਕਾਇਤ 'ਤੇ ਪਤੀ ਅਤੇ ਉਸ ਦੀ ਪ੍ਰੇਮਿਕਾ ਵਿਰੁੱਧ ਮਾਮਲਾ ਦਰਜ
ਪਤੀ-ਪਤਨੀ ਦਾ ਝਗੜਾ ਸੁਲਝਾਉਣ ਲਈ ਵਿਚੋਲਿਆਂ ਨੇ ਹੜੱਪੇ 15.5 ਲੱਖ ਰੁਪਏ
ਪੁਲਿਸ ਨੇ 4 ਖ਼ਿਲਾਫ਼ ਕੀਤਾ ਮਾਮਲਾ ਦਰਜ
ਪੁੱਠੇ ਕੰਮਾਂ 'ਚ ਪਿਆ UP ਤੋਂ ਪੰਜਾਬ ਮਜ਼ਦੂਰੀ ਕਰਨ ਆਇਆ ਇਹ ਵਿਅਕਤੀ, ਪੁਲਿਸ ਨੇ ਦਬੋਚਿਆ
ਪਿਛਲੇ ਤਿੰਨ ਸਾਲ ਤੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਕਰ ਰਿਹਾ ਸੀ ਅਫੀਮ ਦੀ ਸਪਲਾਈ
ਖੰਨਾ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤੇ 3 ਗੈਂਗਸਟਰ
6 ਹਥਿਆਰ, 22 ਰੌਂਦ ਅਤੇ 2 ਗੱਡੀਆਂ ਬਰਾਮਦ
ਕਾਊਂਟਰ ਇੰਟੈਲੀਜੈਂਸ ਅਤੇ CIA ਨੇ ਕੁਲਵਿੰਦਰ ਕਿੰਦਾ ਸਮੇਤ ਕਾਬੂ ਕੀਤੇ 4 ਗੈਂਗਸਟਰ
1 ਰਿਵਾਲਵਰ .32 ਬੋਰ ਅਤੇ 315 ਬੋਰ ਰਾਈਫਲ ਸਮੇਤ 4 ਨਾਜਾਇਜ਼ ਹਥਿਆਰ ਤੇ 16 ਜ਼ਿੰਦਾ ਕਾਰਤੂਸ ਬਰਾਮਦ
ਵਿਰੋਧ ਕਰਨ ਵਾਲੇ ਲੰਬੜਦਾਰ ਨੂੰ ਨਸ਼ਾ ਤਸਕਰਾਂ ਨੇ ਉਤਾਰਿਆ ਮੌਤ ਦੇ ਘਾਟ
ਤੇਜ਼ਧਾਰ ਹਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ