death
ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ
ਪਟਿਆਲਾ ਦੇ ਪਿੰਡ ਚੌਰਾ ਨਜ਼ਦੀਕ ਵਾਪਰੇ ਹਾਦਸੇ 'ਚ ਛੇਵੀਂ ਜਮਾਤ ਵਿਚ ਪੜ੍ਹਦੇ ਬੱਚੇ ਦੀ ਹੋਈ ਮੌਤ
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ ਅਤੇ ਮਹਿਜ਼ 2 ਮਹੀਨੇ ਦੀ ਹੈ ਮ੍ਰਿਤਕ ਦੀ ਬੱਚੀ
ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ! ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
ਸਹੁਰੇ ਪਰਿਵਾਰ 'ਤੇ ਲੱਗੇ ਤਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਜ਼ਿੰਦਗੀ ਖਤਮ
ਘਰੇਲੂ ਕਲੇਸ਼ ਕਾਰਨ ਚੁੱਕਿਆ ਖੌਫ਼ਨਾਕ ਕਦਮ!
ਬਠਿੰਡਾ ਨਹਿਰ ’ਚ ਡੁੱਬਣ ਕਾਰਨ ਔਰਤ ਦੀ ਮੌਤ
ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਔਰਤ ਨੂੰ ਦਰੜਿਆ, ਮੌਤ
ਘਰੇਲੂ ਸਮਾਨ ਖ਼ਰੀਦਣ ਲਈ ਗਈ ਸੀ ਬਾਜ਼ਾਰ
ਨੈਸ਼ਨਲ ਹਾਈਵੇ 'ਤੇ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ
ਔਰਤ ਸਮੇਤ 4 ਦੀ ਮੌਤ ਅਤੇ ਇੱਕ ਔਰਤ ਜ਼ਖ਼ਮੀ
ਦੁਖਦਾਇਕ : ਅਮਰੀਕਾ ’ਚ ਵਾਪਰੇ ਸੜਕ ਹਾਦਸੇ ’ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
ਪੰਜਾਬ ਸਰਕਾਰ ਤੋਂ ਮੰਗ ਹੈ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਰਾਜਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ।
ਪਤਨੀ ਦਾ ਕਤਲ ਕਰਨ ਵਾਲੇ ਬਲਰਾਜ ਸਿੰਘ ਫ਼ੌਜੀ ਤੇ ਸਹੁਰੇ ਗੁਰਸੇਵਕ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂ
ਦਾਜ ਖ਼ਾਤਰ ਨਵਜੋਤ ਕੌਰ ਨੂੰ ਉਤਾਰਿਆ ਸੀ ਮੌਤ ਦੇ ਘਾਟ
ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ, ਸਹੁਰਿਆਂ 'ਤੇ ਲੱਗੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਢਾਈ ਸਾਲ ਤੋਂ ਬੱਚਾ ਨਾ ਹੋਣ ਕਾਰਨ ਮਾਰਦੇ ਸਨ ਤਾਹਨੇ