death
ਲੁਟੇਰਿਆਂ ਨੇ ਘਰ ’ਚ ਵੜ ਕੇ ਕੀਤਾ ਬਜ਼ੁਰਗ ਔਰਤ ਦਾ ਕਤਲ
ਗਲਾ ਵੱਢ ਕੇ ਲੁੱਟੀਆਂ ਵਾਲੀਆਂ, ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹੋਏ ਫਰਾਰ
ਸੰਤੋਖ ਸਿੰਘ ਕਤਲ ਮਾਮਲੇ 'ਚ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰ ਗ੍ਰਿਫ਼ਤਾਰ
AGTF ਅਤੇ ਮੋਗਾ ਪੁਲਿਸ ਦੀ ਵੱਡੀ ਕਾਰਵਾਈ, 3 ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ
ਦੋ ਦਿਨਾਂ ਤੋਂ ਲਾਪਤਾ ਹੋਏ ਵਿਦਿਆਰਥੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
ਸਰਹਿੰਦ ਨਹਿਰ ਵਿਚੋਂ ਲਾਸ਼ ਬਰਾਮਦ, ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਉ
ਅਮਰੀਕਾ ਵਿਚ ਪੰਜਾਬੀ ਨੌਜੁਆਨ ਦਾ ਗੋਲੀ ਮਾਰ ਕੇ ਕਤਲ
ਪ੍ਰਵਾਰ ਨੇ ਨਮ ਅੱਖਾਂ ਨਾਲ ਕੀਤਾ ਪੁੱਤ ਦਾ ਅੰਤਿਮ ਸਸਕਾਰ
ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪਿਛਲੇ ਸਾਲ ਹੀ ਵਿਦੇਸ਼ ਗਿਆ ਸੀ ਗਗਨਦੀਪ ਸਿੰਘ
ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਨਹੀਂ ਕੀਤੀ ਜਾ ਰਹੀ ਕਿਉਂਕਿ ਇਹ 'ਸ਼ੱਕੀ ਨਹੀਂ' ਹੈ - ਯੂ.ਕੇ ਪੁਲਿਸ
ਗਰਮਖਿਆਲੀ ਅਵਤਾਰ ਸਿੰਘ ਖੰਡਾ ਦੀ ਮੌਤ ਬਾਰੇ ਅਹਿਮ ਖੁਲਾਸਾ
ਕਰੰਟ ਲੱਗਣ ਕਾਰਨ ਨੌਜੁਆਨ ਦੀ ਮੌਤ
ਖੇਤਾਂ 'ਚ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ
ਕਾਲੀ ਦੇਵੀ ਮੰਦਰ ਬਾਹਰ ਕਮਾਂਡੋ ਅਫ਼ਸਰ ਨੇ ਖ਼ੁਦ ਨੂੰ ਮਾਰੀ ਗੋਲੀ
ਛੁੱਟੀ ਕੱਟ ਕੇ ਦੋ ਦਿਨ ਪਹਿਲਾਂ ਹੀ ਡਿਊਟੀ 'ਤੇ ਪਰਤਿਆ ਸੀ
ਸੱਪ ਦੇ ਡੰਗਣ ਕਾਰਨ 16 ਸਾਲਾ ਲੜਕੀ ਦੀ ਮੌਤ
ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ ਗੁਰਪ੍ਰੀਤ ਕੌਰ
ਸੱਪ ਦੇ ਡੰਗਣ ਨਾਲ ਹੜ੍ਹ ਪੀੜਤ ਪ੍ਰਵਾਰ ਦੀ ਧੀ ਮੌਤ
ਬੋਲਣ ਤੋਂ ਅਸਮਰੱਥ ਹੋਣ ਕਾਰਨ ਸੱਪ ਨੂੰ ਦੇਖ ਕੇ ਨਾ ਮੰਗ ਸਕੀ ਮਦਦ