Delhi Excise Policy Case
Delhi excise policy case: ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਚੌਥਾ ਸੰਮਨ
18 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ
Sanjay Singh News: ਜੇਲ 'ਚ ਬੰਦ ਸੰਜੇ ਸਿੰਘ ਨੂੰ ਮੁੜ ਰਾਜ ਸਭਾ ਭੇਜੇਗੀ AAP; ਨਾਮਜ਼ਦਗੀ ਦੀ ਮਿਲੀ ਇਜਾਜ਼ਤ
ਅਰਜ਼ੀ ਵਿਚ ਸੰਜੇ ਸਿੰਘ ਨੇ ਕਿਹਾ ਕਿ ਇਸ ਲਈ ਨਾਮਜ਼ਦਗੀ ਪੱਤਰ 9 ਜਨਵਰੀ ਤਕ ਦਾਖਲ ਕੀਤੇ ਜਾਣੇ ਹਨ।
Arvind Kejriwal Arrest News: ਆਮ ਆਦਮੀ ਪਾਰਟੀ ਦਾ ਦਾਅਵਾ; ਅੱਜ ਹੋ ਸਕਦੀ ਹੈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ!
ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਬੁਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਅਪਣੀ ਪੋਸਟ ਜ਼ਰੀਏ ਖਦਸ਼ਾ ਜ਼ਾਹਰ ਕੀਤਾ ਹੈ।
Delhi Excise Policy Case: ED ਸਾਹਮਣੇ ਨਹੀਂ ਪੇਸ਼ ਹੋਣਗੇ CM ਅਰਵਿੰਦ ਕੇਜਰੀਵਾਲ
ਕਿਹਾ, ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਪਰ ED ਦਾ ਨੋਟਿਸ ਗ਼ੈਰ-ਕਾਨੂੰਨੀ
Manish Sisodia News: ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ; 19 ਜਨਵਰੀ ਤਕ ਵਧੀ ਨਿਆਂਇਕ ਹਿਰਾਸਤ
ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ 2024 ਤਕ ਵਧਾ ਦਿਤੀ ਹੈ।
ED summons Arvind Kejriwal: ਆਬਕਾਰੀ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ; 21 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ
ਇਸ ਤੋਂ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ
Manish Sisodia: 6 ਘੰਟੇ ਲਈ ਘਰ ਪਹੁੰਚੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿਤੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਘਰ ਪਹੁੰਚ ਗਏ ਹਨ।
ED raids AAP minister's premises: AAP ਦੇ ਇਕ ਹੋਰ ਮੰਤਰੀ 'ਤੇ ED ਦਾ ਸ਼ਿਕੰਜਾ, ਕਈ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ
ਛਾਪੇਮਾਰੀ ਕਰਨ ਵਾਲੀਆਂ ਡਾਇਰੈਕਟੋਰੇਟ ਟੀਮਾਂ ਦੇ ਨਾਲ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀ ਇਕ ਟੀਮ ਵੀ ਹੈ।
ED notice to Arvind Kejriwal: ਅਰਵਿੰਦ ਕੇਜਰੀਵਾਲ ਨੂੰ ED ਦਾ ਨੋਟਿਸ; 2 ਨਵੰਬਰ ਨੂੰ ਪੁਛਗਿਛ ਲਈ ਬੁਲਾਇਆ
ED notice to Arvind Kejriwal: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ।