Dengue fever ਆਸਟ੍ਰੇਲੀਆ ਖਿਲਾਫ਼ ਮੈਚ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ; ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਪਾਜ਼ੇਟਿਵ! ਜੇਕਰ ਸ਼ੁਭਮਨ ਗਿੱਲ ਇਸ ਮੈਚ ਤੋਂ ਬਾਹਰ ਹੁੰਦੇ ਹਨ ਤਾਂ ਈਸ਼ਾਨ ਕਿਸ਼ਨ ਨੂੰ ਪਾਰੀ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲ ਸਕਦਾ ਹੈ। Previous1 Next 1 of 1