Dera Baba Lal Badshah ਨਕੋਦਰ ਡੇਰਾ ਬਾਬਾ ਲਾਲ ਬਾਦਸ਼ਾਹ ਦੇ ਦਰਬਾਰ 'ਚ ਨਤਮਸਤਕ ਹੋਏ ਸੀਐਮ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ 3 ਦਿਨ ਚੱਲਣ ਵਾਲੇ ਇਸ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ, ਧਾਰਮਿਕ ਅਤੇ ਸਿਆਸੀ ਆਗੂ ਮੱਥਾ ਟੇਕਦੇ ਹਨ ਅਤੇ ਸੁੱਖਣਾ ਮੰਗਦੇ ਹਨ। Previous1 Next 1 of 1