Derek O\' Brien Rajya Sabha: ਸੰਸਦ ਦੀ ਸੁਰੱਖਿਆ ਕੁਤਾਹੀ ਨੂੰ ਲੈ ਕੇ ਰਾਜ ਸਭਾ ਵਿਚ ਹੰਗਾਮਾ; TMC ਦੇ ਡੇਰੇਕ ਓ ਬ੍ਰਾਇਨ ਪੂਰੇ ਇਜਲਾਸ ਲਈ ਮੁਅੱਤਲ ਚੇਅਰਮੈਨ ਵਲੋਂ ਜਦੋਂ ਕਿਸੇ ਮੈਂਬਰ ਦਾ ਨਾਂਅ ਲਿਆ ਜਾਂਦਾ ਹੈ, ਤਾਂ ਇਸ ਦਾ ਅਰਥ ਹੈ ਕਿ ਮੈਂਬਰ ਦੀ ਮੁਅੱਤਲੀ ਦੀ ਕਾਰਵਾਈ ਦੀ ਸ਼ੁਰੂਆਤ ਹੋ ਰਹੀ ਹੈ। Previous1 Next 1 of 1