died
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, 'ਚਿੱਟੇ' ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ
UAE 'ਚ ਵੱਖ-ਵੱਖ ਹਾਦਸਿਆਂ 'ਚ ਦੋ ਭਾਰਤੀ ਪ੍ਰਵਾਸੀਆਂ ਦੀ ਮੌਤ
ਇਸ ਸਾਲ ਦੇ ਅਖੀਰ 'ਚ ਹੋਣਾ ਸੀ ਸੁਬੀਸ਼ ਦਾ ਵਿਆਹ
ਲੁਧਿਆਣਾ 'ਚ ਨਵ-ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰਿਆਂ 'ਤੇ ਦਾਜ ਲਈ ਕਤਲ ਕਰਨ ਦਾ ਦੋਸ਼
ਪਿਤਾ ਨਾਲ ਪੈਦਲ ਜਾ ਰਹੇ 11 ਸਾਲਾ ਬੱਚੇ ਨੂੰ ਤੇਜ਼ ਰਫਤਾਰ ਵਾਹਨ ਨੇ ਕੁਚਲਿਆ, ਮੌਤ
ਛੇਵੀਂ ਜਮਾਤ ਦਾ ਵਿਦਿਆਰਥੀ ਸੀ ਮ੍ਰਿਤਕ ਬੱਚਾ
ਦੋਸਤਾਂ ਨਾਲ ਛੱਪੜ 'ਚ ਨਹਾਉਣ ਗਈ 8 ਸਾਲਾ ਬੱਚੀ ਪਾਣੀ 'ਚ ਡੁੱਬੀ, ਮੌਤ
ਘਟਨਾ ਤੋਂ ਬਾਅਦ ਬੱਚੀ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਅਯੁੱਧਿਆ ਮੰਦਰ ਦੀ ਉਸਾਰੀ ਲਈ 1 ਕਰੋੜ ਰੁਪਏ ਦਾਨ ਕਰਨ ਵਾਲੇ ਹਿੰਦੂ ਸੰਤ ਦੀ ਸੜਕ ਹਾਦਸੇ ਵਿੱਚ ਮੌਤ
ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 50 ਕਿਲੋਮੀਟਰ ਦੂਰ ਵਾਪਰਿਆ
ਪੰਜਾਬ ਰੋਡਵੇਜ਼ ਦੀ ਬੱਸ ਦੇ ਹੇਠਾਂ ਆਇਆ 72 ਸਾਲਾ ਬਜ਼ੁਰਗ, ਮੌਤ
ਬੱਸ ਦਾ ਟਾਇਰ ਉਪਰ ਚੜ੍ਹਨ ਕਾਰਨ ਮੌਕੇ 'ਤੇ ਹੀ ਹੋਈ ਮੌਤ
ਸ੍ਰੀ ਮੁਕਤਸਰ ਸਾਹਿਬ : ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤ ’ਚ ਗੋਲੀ ਲੱਗਣ ਕਾਰਨ ਮੌਤ
ਸੂਚਨਾ ਮਿਲਦੇ ਹੀ ਅਧਿਕਾਰੀ ਥਾਣੇ ਪਹੁੰਚ ਗਏ
ਪਾਕਿਸਤਾਨ ਦੇ ਕੇਂਦਰੀ ਮੰਤਰੀ ਦੀ ਸੜਕ ਹਾਦਸੇ 'ਚ ਮੌਤ, ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਮੁਤਾਬਕ ਕੇਂਦਰੀ ਮੰਤਰੀ ਖੁਦ ਕਾਰ ਚਲਾ ਰਹੇ ਸਨ