dismissed
ਦੋ ਭਰਾਵਾਂ ਵਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ; ਫਰਾਰ ਐਸ.ਐਚ.ਓ. ਨਵਦੀਪ ਸਿੰਘ ਨੂੰ ਨੌਕਰੀ ਤੋਂ ਕੱਢਿਆ
ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵਿਰੁਧ ਵੀ ਹੋ ਸਕਦੀ ਹੈ ਕਾਰਵਾਈ
ਡੋਨਾਲਡ ਟਰੰਪ ਨੂੰ ਲੱਗਿਆ ਇਕ ਹੋਰ ਝਟਕਾ, ਐਲਿਜ਼ਾਬੈਥ ਜੀਨ ਕੈਰੋਲ ਦੇ ਖਿਲਾਫ ਮਾਣਹਾਨੀ ਦਾ ਦਾਅਵਾ ਹੋਇਆ ਖਾਰਜ
ਪਿਛਲੇ ਕੁਝ ਸਾਲਾਂ 'ਚ ਟਰੰਪ ਨੂੰ ਆਪਣੇ ਪੁਰਾਣੇ ਅਤੇ ਨਵੇਂ ਵਿਵਾਦਾਂ ਕਾਰਨਾਂ ਕਰਕੇ ਝਟਕੇ ਤੇ ਝਟਕੇ ਲੱਗ ਰਹੇ ਹਨ
ਜੰਮੂ-ਕਸ਼ਮੀਰ: ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਤਿੰਨ ਸਰਕਾਰੀ ਕਰਮਚਾਰੀ ਬਰਖ਼ਾਸਤ
ਪਾਕਿਸਤਾਨੀ ਅਤਿਵਾਦੀ ਸੰਗਠਨਾਂ ਨਾਲ ਕੰਮ ਕਰਨਾ, ਅਤਿਵਾਦੀਆਂ ਦੀ ਆਉਣ-ਜਾਣ 'ਚ ਮਦਦ ਕਰਨਾ, ਉਨ੍ਹਾਂ ਲਈ ਫੰਡ ਇਕੱਠਾ ਕਰਨ ਦੇ ਇਲਜ਼ਾਮ
ਨਸ਼ਾ ਤਸਕਰੀ ਮਾਮਲੇ 'ਚ ਵੱਡੀ ਕਾਰਵਾਈ: SSP ਰਾਜਜੀਤ ਸਿੰਘ ਨੂੰ ਕੀਤਾ ਗਿਆ ਬਰਖ਼ਾਸਤ
ਮੁੱਖ ਮੰਤਰੀ ਵਲੋਂ 'ਚਿੱਟੇ' ਦੀ ਤਸਕਰੀ ਨਾਲ ਕਮਾਈ ਹੋਈ ਜਾਇਦਾਦ ਦੀ ਜਾਂਚ ਦੇ ਹੁਕਮ
ਬਠਿੰਡਾ ਕੋਰਟ ਤੋਂ ਕੇਜਰੀਵਾਲ ਨੂੰ ਮਿਲੀ ਰਾਹਤ, ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦਾ ਕੇਸ ਕੀਤਾ ਖਾਰਜ
ਜੌਹਲ ਨੇ ਕੇਜਰੀਵਾਲ 'ਤੇ ਉਹਨਾਂ ਦਾ ਸਿਆਸੀ ਅਕਸ ਖਰਾਬ ਕਰਨ ਦੋ ਦੋਸ਼ ਲਗਾਇਆ ਸੀ