dr baljit kaur
ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ
ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ. ਬਲਜੀਤ ਕੌਰ
ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ
ਡਾ. ਅੰਬੇਡਕਰ ਉਤਸਵ ਧਾਮ ਪ੍ਰਾਜੈਕਟ ਤਹਿਤ 49 ਪਿੰਡਾਂ ’ਚ ਕਮਿਊਨਿਟੀ ਸੈਂਟਰ ਬਣਾਏਗੀ ਪੰਜਾਬ ਸਰਕਾਰ
ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ: ਡਾ. ਬਲਜੀਤ ਕੌਰ
ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ
ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਰਾਖਵਾਂਕਰਨ ਲਾਗੂ ਕਰਨਾ ਪੰਜਾਬ ਸਰਕਾਰ ਦਾ ਵੱਡਾ ਕਦਮ
ਤਰਸ ਦੇ ਆਧਾਰ 'ਤੇ ਪੈਡਿੰਗ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ: ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ
ਡਾ. ਬਲਜੀਤ ਕੌਰ ਨੇ ਆਊਟਸੋਰਸ ਤਹਿਤ ਭਰਤੀ ਵਿੱਚ ਸਮੂਹ ਵਿਭਾਗਾਂ ਨੂੰ ਰਾਖਵਾਂਕਰਨ ਨੀਤੀ ਦੀ ਪਾਲਣਾ ਦੇ ਦਿੱਤੇ ਨਿਰਦੇਸ਼
ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਆਊਟਸੋਰਸ ਭਰਤੀ ਵਿੱਚ ...
ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ CDPO ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ
ਕਿਹਾ- ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ
ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਸਾਲਾਂ ਮੁਕਾਬਲੇ ਲਿੰਗ ਅਨੁਪਾਤ 'ਚ ਹੋਇਆ ਵੱਡਾ ਸੁਧਾਰ : ਡਾ. ਬਲਜੀਤ ਕੌਰ
ਧੀਆਂ ਨੂੰ ਸਨਮਾਨ ਦੇਣ ਲਈ ਕੀਤੀਆਂ ਵੱਖ-ਵੱਖ ਪਹਿਲਕਦਮੀਆਂ