Droupadi Murmu
Bharat Ratna News: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 4 ਉੱਘੀਆਂ ਹਸਤੀਆਂ ਨੂੰ ਭਾਰਤ ਰਤਨ (ਮਰਨ ਉਪਰੰਤ) ਨਾਲ ਕੀਤਾ ਸਨਮਾਨਿਤ
ਐਮਐਸ ਸਵਾਮੀਨਾਥਨ, ਪੀਵੀ ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ, ਕਰਪੁਰੀ ਠਾਕੁਰ ਨੂੰ ਮਿਲਿਆ ਦੇਸ਼ ਦਾ ਸਰਵਉੱਚ ਸਨਮਾਨ
Droupadi Murmu: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਭਾਰਤੀ ਨਿਆਂ ਸੰਹਿਤਾ ਸਮੇਤ ਤਿੰਨ ਕਾਨੂੰਨਾਂ ਨੂੰ ਦਿਤੀ ਮਨਜ਼ੂਰੀ
ਇਨ੍ਹਾਂ ਬਿੱਲਾਂ ਨੂੰ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਸਰਦ ਰੁੱਤ ਸੈਸ਼ਨ ਦੌਰਾਨ ਪਾਸ ਕੀਤਾ ਗਿਆ ਸੀ
ਰਾਸ਼ਟਰਪਤੀ ਦੀ ਜਾਤੀ ਦਾ ਜ਼ਿਕਰ ਕਰਨ 'ਤੇ ਅਰਵਿੰਦ ਕੇਜਰੀਵਾਲ ਅਤੇ ਮੱਲਿਕਾਰਜੁਨ ਖੜਗੇ ਵਿਰੁਧ ਸ਼ਿਕਾਇਤ ਦਰਜ
ਇਨ੍ਹਾਂ ਦੋਹਾਂ ਤੋਂ ਇਲਾਵਾ ਕੁੱਝ ਹੋਰ ਆਗੂਆਂ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤੀ ਦਾ ਜ਼ਿਕਰ ਕਰਦੇ ਹੋਏ ਭੜਕਾਊ ਬਿਆਨ ਦੇਣ ਦਾ ਇਲਜ਼ਾਮ ਹੈ।
ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ
90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ
ਬੰਦੀ ਸਿੰਘਾਂ ਦੀ ਰਿਹਾਈ ਲਈ SGPC ਪ੍ਰਧਾਨ ਨੇ ਰਾਸ਼ਟਰਪਤੀ ਨੂੰ ਸੌਂਪਿਆ ਮੰਗ ਪੱਤਰ
ਮੰਗ ਪੱਤਰ ਵਿਚ ਲਿਖਿਆ ਗਿਆ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਨੂੰ ਰਿਹਾਅ ਕੀਤਾ ਜਾਵੇ
ਬਜਟ ਸੈਸ਼ਨ: ਰਾਸ਼ਟਰਪਤੀ ਮੁਰਮੂ ਨੇ ਅੰਮ੍ਰਿਤਕਾਲ ਦੌਰਾਨ 25 ਸਾਲਾਂ ਵਿਚ ਵਿਕਸਤ ਭਾਰਤ ਦਾ ਟੀਚਾ ਰੱਖਿਆ
ਸਰਕਾਰ ਨੇ ਦੇਸ਼ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ ਦੇ ਪਿਛਲੇ 25 ਸਾਲਾਂ ਨੂੰ ‘ਅੰਮ੍ਰਿਤ ਕਾਲ’ ਕਰਾਰ ਦਿੱਤਾ ਹੈ।
Republic Day 2023: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਰਤੱਵਿਆ ਪਥ 'ਤੇ ਲਹਿਰਾਇਆ ਤਿਰੰਗਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਰਮੂ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਾ ਕੀਤਾ ਸਵਾਗਤ