education minister
ਸਿੱਖਿਆ ਮੰਤਰੀ ਨੂੰ ਪਿਆ ਦਿਲ ਦਾ ਦੌਰਾ, ਨਿੱਜੀ ਹਸਪਤਾਲ ਦੇ ਆਈਸੀਯੂ ਵਿਚ ਭਰਤੀ
ਜਨਸੰਵਾਦ ਪ੍ਰੋਗਰਾਮ 'ਚ ਵਿਗੜੀ ਹਾਲਤ, ਮੁੱਖ ਮੰਤਰੀ ਨੇ ਫੋਨ 'ਤੇ ਪੁੱਛਿਆ ਹਾਲ
'ਜੇ ਵਰਤੀ ਕੁਤਾਹੀ ਤਾਂ ਕਰੋ ਮੁਅੱਤਲ', ਸਿੱਖਿਆ ਬੋਰਡ ‘ਚ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲਿਆਂ ਦੀ ਨਹੀਂ ਖੈਰ
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ
ਸਿਖਿਆ ਮੰਤਰੀ ਨੇ ਕੀਤਾ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ
ਸਕੂਲ ਨੂੰ ਨਵੇਂ ਥਾਂ 'ਤੇ ਸ਼ਿਫਟ ਕਰਨ ਦੇ ਕਾਰਜ ਵਿਚ ਤੇਜ਼ੀ ਲਿਆਉਣ ਦੇ ਹੁਕਮ
ਨੰਗਲ ’ਚ ਗੈਸ ਲੀਕ : 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਲੋਕ ਹੋਏ ਬਿਮਾਰ
ਪ੍ਰਸ਼ਾਸਨ ਨੇ ਇਲਾਕੇ ਨੂੰ ਸੀਲ ਕਰ ਦਿਤਾ
ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ 'ਚ ਕਿਤਾਬਾਂ ਪੁੱਜਦੀਆਂ ਕੀਤੀਆਂ : ਹਰਜੋਤ ਸਿੰਘ ਬੈਂਸ
• ਬੇੜੀ ਵਿੱਚ ਸਵਾਰ ਹੋ ਕੇ ਸਰਹੱਦੀ ਪਿੰਡ ਕਾਲੂ ਵਾਲਾ ਦੇ ਸਰਕਾਰੀ ਸਕੂਲ ਦਾ ਹਾਲ ਜਾਣਨ ਲਈ ਪਹੁੰਚੇ ਕੈਬਨਿਟ ਮੰਤਰੀ
ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾਈਆਂ - ਹਰਜੋਤ ਬੈਂਸ
ਉਨ੍ਹਾਂ ਵੱਲੋਂ ਪਿੰਡ ਟੇਂਡੀਵਾਲਾ ਦੇ ਸਰਕਾਰੀ ਸਕੂਲ ਨੂੰ ਨਵੇਂ ਕਮਰੇ ਲਈ 2 ਲੱਖ ਅਤੇ ਸਰਕਾਰੀ ਸਕੂਲ ਲੜਕੀਆਂ ਮੁੱਦਕੀ ਨੂੰ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਐਲਾਨ ਕੀਤਾ
ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਾਂਚ ਕੀਤੀ ਈ-ਮੇਲ
EMOfficepunjab@gmail.com 'ਤੇ ਸ਼ਿਕਾਇਤਾਂ ਭੇਜ ਸਕਦੇ ਹਨ ਮਾਪੇ
ਜਲਦ ਹੀ ਵਿਆਹ ਦੇ ਬੰਧਨ ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, ਜਾਣੋ ਪੂਰੀ ਖ਼ਬਰ
ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਆਹ 15 ਦਿਨਾਂ ਦੇ ਅੰਦਰ ਅੰਦਰ ਹੋ ਸਕਦਾ ਹੈ।
ਹਰਜੋਤ ਸਿੰਘ ਬੈਂਸ ਨੇ ਲਿਖਿਆ ਅਧਿਆਪਕਾਂ ਨੂੰ ਪੱਤਰ : ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ
ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣੀਏ
ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ