eid mubarak ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ! ਕਿਹਾ, ਈਦ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ, ਪੰਜਾਬ ਦੀ ਏਕਤਾ ਅਤੇ ਭਾਈਚਾਰਾ ਹਮੇਸ਼ਾ ਇਵੇਂ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ। Previous1 Next 1 of 1