Electric Vehicle Policy 2022
Electric Vehicle Charging Station News: ਸਰਕਾਰੀ ਇਲੈਕਟ੍ਰਿਕ ਚਾਰਜਿੰਗ ਸਟੇਸ਼ਨ ਇਕ ਸਾਲ ਬਾਅਦ ਵੀ ਨਹੀਂ ਹੋਏ ਸ਼ੁਰੂ
ਨਿੱਜੀ ਕੰਪਨੀਆਂ ਵੱਲੋਂ ਹੀ ਨੋਂ ਚਾਰਜਿੰਗ ਸਟੇਸ਼ਨ ਸ਼ੁਰੂ ਕਰ ਦਿੱਤੇ ਗਏ ਹਨ
Chandigarh Electric Vehicle Policy: ਚੰਡੀਗੜ੍ਹ ਪ੍ਰਸ਼ਾਸਨ ਨੇ ਗੁਰਪੁਰਬ ਤਕ ਇਲੈਕਟ੍ਰਿਕ ਵਾਹਨ ਪਾਲਿਸੀ ਤੋਂ ਕੈਪਿੰਗ ਹਟਾਈ
ਹੁਕਮ ਜਾਰੀ ਹੋਣ ਤੋਂ ਬਾਅਦ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਖੁੱਲ੍ਹ ਜਾਵੇਗੀ।
ਚੰਡੀਗੜ੍ਹ 'ਚ ਪੈਟਰੋਲ ਨਾਲ ਚੱਲਣ ਵਾਲੇ ਦੋ ਪਹੀਆ ਵਾਹਨਾਂ 'ਤੇ ਨਹੀਂ ਲੱਗੇਗੀ ਪਾਬੰਦੀ, ਪ੍ਰਸ਼ਾਸਨ ਨੇ ਬਦਲੀ ਈਵੀ ਨੀਤੀ
ਚੰਡੀਗੜ੍ਹ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਹੀਕਲ ਪਾਲਿਸੀ ਦੀ ਸਮੀਖਿਆ ਕੀਤੀ।