electric vehicles
Electric Vehicle Charging Station News: ਸਰਕਾਰੀ ਇਲੈਕਟ੍ਰਿਕ ਚਾਰਜਿੰਗ ਸਟੇਸ਼ਨ ਇਕ ਸਾਲ ਬਾਅਦ ਵੀ ਨਹੀਂ ਹੋਏ ਸ਼ੁਰੂ
ਨਿੱਜੀ ਕੰਪਨੀਆਂ ਵੱਲੋਂ ਹੀ ਨੋਂ ਚਾਰਜਿੰਗ ਸਟੇਸ਼ਨ ਸ਼ੁਰੂ ਕਰ ਦਿੱਤੇ ਗਏ ਹਨ
ਪੰਜਾਬ ਵਿਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿਤੀਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਨੀਤੀ ਦੇ ਲਾਗੂਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿਤੇ