Facebook Accounts ਕੁੜੀਆਂ ਦੇ ਨਾਂਅ ਤੋਂ ਬਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਸਾਵਧਾਨ! ਪੁਲਿਸ ਨੇ ਜਾਰੀ ਕੀਤੀ ਸੂਚੀ; ਇੰਝ ਬਣਾਉਂਦੇ ਨੇ ਲੋਕਾਂ ਨੂੰ ਸ਼ਿਕਾਰ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਲੜਕੀ ਦੀ ਫਰੈਂਡ ਰਿਕੁਐਸਟ ਆਉਂਦੀ ਹੈ ਤਾਂ ਸੁਚੇਤ ਰਹਿਣ ਦੀ ਲੋੜ ਹੈ। Previous1 Next 1 of 1