Fact Check
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਲਾਰੇਂਸ ਬਿਸ਼ਨੋਈ ਨਹੀਂ ਬਲਕਿ ਅਰਜਨ ਢਿੱਲੋਂ ਸੀ, Fact Check ਰਿਪੋਰਟ
ਵਾਇਰਲ ਵੀਡੀਓ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗਾਇਕ ਅਰਜਨ ਢਿੱਲੋਂ ਨਾਲ ਗਲੇ ਮਿਲ ਰਹੇ ਸਨ ਨਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ।
ਅਕਾਲੀ ਦਲ ਦੀ ਰੈਲੀ 'ਚ ਆਪ ਨੂੰ ਵੋਟ ਪਾਉਣ ਦੀ ਗੱਲ ਕਰਦੇ ਸਮਰਥਕ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
ਇਹ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ।
ਨਹੀਂ ਹੋ ਰਹੀ ਮਸਜਿਦ 'ਤੇ ਪੱਥਰਬਾਜ਼ੀ, ਜਾਣੋ ਇਸ ਭੜਕਾਊ ਪੋਸਟ ਦਾ ਅਸਲ ਸੱਚ- Spokesman Fact Check
ਵੀਡੀਓ ਮਸਜਿਦ 'ਤੇ ਪੱਥਰਬਾਜ਼ੀ ਦਾ ਨਹੀਂ ਬਲਕਿ ਇੱਕ ਹਿੰਦੂ ਤਿਓਹਾਰ ਦੇ ਜਸ਼ਨ ਨਾਲ ਸਬੰਧਿਤ ਹੈ ਜਿਸਦੇ ਵਿਚ ਲੋਕਾਂ ਵੱਲੋਂ ਇੱਕ ਦੂਜੇ 'ਤੇ ਗੋਬਰ ਦੇ ਗੋਹੇ ਸੁੱਟਿਆ ਜਾਂਦਾ ਹੈ।
ਸ਼੍ਰੀ ਹਰਗੋਬਿੰਦ ਪੁਰ ਵਿਚ ਵੇਖਿਆ ਗਿਆ ਚੀਤਾ? ਜਾਣੋ ਇਸ ਵਾਇਰਲ ਤਸਵੀਰ ਤੇ ਵੀਡੀਓ ਦਾ ਪੂਰਾ ਸੱਚ
ਵਾਇਰਲ ਹੋ ਰਹੀ ਤਸਵੀਰ ਸਾਲ 2013 ਤੋਂ ਇੰਟਰਨੈੱਟ 'ਤੇ ਮੌਜੂਦ ਹੈ ਅਤੇ ਇਹ ਵਾਇਰਲ ਵੀਡੀਓ ਵੀ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਨਹੀਂ 2022 ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ 2024 ਲੋਕਸਭਾ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।
ਕਾਂਗਰਸ ਆਗੂ ਰਮਨਜੀਤ ਸਿੰਘ ਸਿੱਕੀ ਦਾ DSP ਨੂੰ ਧਮਕਾਉਣ ਦਾ ਇਹ ਵੀਡੀਓ ਪੁਰਾਣਾ ਹੈ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ।
ਨਹੀਂ ਹੋਇਆ ਔਰਤ ਨਾਲ ਗੈਂਗਰੇਪ, ਮਾਮਲਾ ਗੁਆਂਢੀਆਂ ਵੱਲੋਂ ਕੁੱਟਮਾਰ ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਮਾਮਲਾ ਗੈਂਗਰੇਪ ਦਾ ਨਹੀਂ ਬਲਕਿ ਔਰਤ ਦੀ ਮਹਿਲਾ ਗੁਆਂਢੀਆਂ ਵੱਲੋਂ ਕੁੱਟਮਾਰ ਕਰਨ ਦਾ ਹੈ।
Fact Check Report: ਪੁਲਿਸ ਵਾਲੇ ਨਾਲ ਕੁੱਟਮਾਰ ਕਰ ਰਿਹਾ ਵਿਅਕਤੀ ਬੰਗਾਲ ਦਾ ਵਿਧਾਇਕ ਨਹੀਂ, BJP ਦਾ ਕੌਂਸਲਰ ਸੀ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ।
TMC ਸਾਂਸਦ ਦੇ ਜਵਾਬ ਤੋਂ ਲੈ ਕੇ ਆਪ ਆਗੂ ਦੀ ਕੁੱਟਮਾਰ ਤੱਕ, ਪੜ੍ਹੋ Top 5 Fact Checks
ਇਸ ਹਫਤੇ ਦੇ Top 5 Fact Checks
ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਬੋਪਾਰਾਏ 'ਤੇ ਹੋਏ ਹਮਲੇ ਦੇ ਵੀਡੀਓ ਨੂੰ ਆਪ ਆਗੂ ਦਾ ਦੱਸ ਕੀਤਾ ਜਾ ਰਿਹਾ ਵਾਇਰਲ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ।