Fact Check
ਆਪਣੇ ਹਰ ਜ਼ਿਲ੍ਹੇ 'ਚ ਸਾਈਬਰ ਪੁਲਿਸ ਥਾਣੇ ਬਣਾਉਣ ਵਾਲਾ ਪਹਿਲਾ ਰਾਜ ਨਹੀਂ ਬਣੇਗਾ UP, CM ਯੋਗੀ ਦਾ ਦਾਅਵਾ ਗਲਤ ਹੈ
ਉੱਤਰ ਪ੍ਰਦੇਸ਼ ਤੋਂ ਪਹਿਲਾਂ ਹਰਿਆਣਾ, ਮਹਾਰਾਸ਼ਟਰ ਤੇ ਬਿਹਾਰ ਆਪਣੇ ਹਰ ਜ਼ਿਲ੍ਹੇ 'ਚ ਸਾਈਬਰ ਪੁਲਿਸ ਥਾਣੇ ਬਣਾ ਚੁੱਕੇ ਹਨ।
ਨਿਹੰਗ ਸਿੰਘ ਦੇ ਮਸਜਿਦ 'ਚ ਬੈਠੇ ਦਾ ਪੁਰਾਣਾ ਵੀਡੀਓ ਕਿਸਾਨ ਅੰਦੋਲਨ ਨੂੰ ਨਿਸ਼ਾਨਾ ਬਣਾ ਕੀਤਾ ਜਾ ਰਿਹਾ ਵਾਇਰਲ, Fact Check ਰਿਪੋਰਟ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਵੀਡੀਓ ਹਾਲੀਆ ਨਹੀਂ ਹੈ ਅਤੇ ਇਸਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅਧੂਰਾ ਬਿਆਨ ਵਾਇਰਲ ਕਰ ਭਾਜਪਾ 'ਤੇ ਸਾਧੇ ਜਾ ਰਹੇ ਨਿਸ਼ਾਨੇ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਕਲਿਪ ਅਧੂਰਾ ਹੈ।
3 ਸਾਲ ਪੁਰਾਣੀ ਘਟਨਾ ਨੂੰ ਹਾਲੀਆ ਦੱਸ ਕਿਸਾਨ ਸੰਗਰਸ਼ 'ਤੇ ਸਾਧੇ ਜਾ ਰਹੇ ਨਿਸ਼ਾਨੇ, Fact Check ਰਿਪੋਰਟ
ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 3 ਸਾਲ ਪੁਰਾਣੀ ਹੈ ਜਿਸਨੂੰ ਹਾਲੀਆ ਦੱਸਕੇ ਇਸ ਸਮੇਂ ਚਲ ਰਹੇ ਕਿਸਾਨ ਅੰਦੋਲਨ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਕ੍ਰਿਕੇਟਰ ਧੋਨੀ ਦੀ ਤਸਵੀਰ ਤੋਂ ਲੈ ਕੇ ਵਿੱਕ ਰਹੇ ਕਿਸਾਨਾਂ ਤੱਕ, ਪੜ੍ਹੋ ਅਸਲ ਸੱਚ- Top 5 Fact Checks
ਇਸ ਹਫਤੇ ਦੇ Top 5 Fact Checks
ਹਾਲੀਆ ਕਿਸਾਨ ਸੰਗਰਸ਼ ਨਾਲ ਨਹੀਂ ਹੈ MS Dhoni ਦੀ ਇਸ ਵਾਇਰਲ ਤਸਵੀਰ ਦਾ ਸਬੰਧ, Fact Check ਰਿਪੋਰਟ
ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2022 ਦੀ ਹੈ ਅਤੇ ਇਸਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
ਕਿਸਾਨ ਸੰਘਰਸ਼ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਨਹੀਂ ਦਿੱਤਾ ਗਿਆ ਵਾਇਰਲ ਬਿਆਨ, ਫਰਜ਼ੀ ਕਟਿੰਗ ਵਾਇਰਲ
ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਵੀ ਬਿਆਨ ਕਿਸਾਨ ਸੰਘਰਸ਼ ਨੂੰ ਲੈ ਕੇ ਨਹੀਂ ਦਿੱਤਾ ਗਿਆ ਹੈ ਅਤੇ ਅਜੀਤ ਅਖਬਾਰ ਵੱਲੋਂ ਵੀ ਇਸ ਕਟਿੰਗ ਨੂੰ ਫਰਜ਼ੀ ਦੱਸਿਆ ਗਿਆ ਹੈ।
ਮਲੋਟ ਵਿਖੇ ਕਿਸਾਨਾਂ ਨੇ ਕੀਤਾ ਭਾਜਪਾ ਆਗੂ ਦਾ ਵਿਰੋਧ? Fact Check ਰਿਪੋਰਟ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਸਾਲ 2021 ਵਿਚ ਮਲੋਟ ਤੋਂ ਭਾਪਜਾ ਆਗੂ ਅਰੁਣ ਨਾਰੰਗ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ।
ਖਨੌਰੀ ਬਾਰਡਰ ਤੋਂ ਲੰਗਰ ਦੇ ਬਰਤਨ ਦੀ ਨਹੀਂ ਹੈ ਇਹ ਤਸਵੀਰ, Fact Check ਰਿਪੋਰਟ
ਵਾਇਰਲ ਹੋ ਰਹੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਇਹ ਤਸਵੀਰ ਮਯਾਂਮਾਰ ਅਤੇ ਬੰਗਲਾਦੇਸ਼ ਦੀ ਸੀਮਾ 'ਤੇ ਵਾਪਰੀ ਘਟਨਾ ਦੀ ਹੈ।
CM ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਇਸ ਤਸਵੀਰ ਦਾ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ, Fact Check ਰਿਪੋਰਟ
ਇਹ ਤਸਵੀਰ ਸਾਲ 2022 ਦੀ ਹੈ, ਜਦੋਂ ਹੋਲੀ ਮਿਲਣ ਸਮਾਰੋਹ ਵਿਚ ਸ਼ਾਮਲ ਹੋਣ ਲਈ ਭਗਵੰਤ ਮਾਨ ਹਰਿਆਣਾ ਰਾਜਭਵਨ ਪਹੁੰਚੇ ਸਨ।