Fact Check
ਮੰਡੀ ਤੋਂ ਭਾਜਪਾ ਸਾਂਸਦ ਕੰਗਨਾ ਨੇ ਨਹੀਂ ਦਿੱਤਾ ਇਹ ਬਿਆਨ, ਵਾਇਰਲ ਗ੍ਰਾਫਿਕ ਫਰਜ਼ੀ ਹੈ- Fact Check ਰਿਪੋਰਟ
ਕੰਗਨਾ ਰਣੌਤ ਵੱਲੋਂ ਪੰਜਾਬੀਆਂ ਖਿਲਾਫ ਹਿਮਾਚਲੀਆਂ ਦੇ ਵਰਤਾਰੇ ਨੂੰ ਲੈ ਕੇ ਭੜਕਾਊ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ।
ਲੋਕ ਸਭਾ ਸਪੀਕਰ ਓਮ ਬਿਰਲਾ ਦਾ ਵਾਇਰਲ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਸ਼ਿਆਂ 'ਚ ਰੁਲਦੀ ਜਵਾਨੀ ਤੋਂ ਲੈ ਕੇ ਹਿਮਾਚਲ 'ਚ ਪੰਜਾਬੀਆਂ ਨਾਲ ਕੁੱਟਮਾਰ ਤੱਕ... Spokesman's Fact Wrap
ਇਸ ਹਫਤੇ ਦਾ Weekly Fact Wrap...
ਨਸ਼ੇ 'ਚ ਰੁਲਦੀ ਜਵਾਨੀ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਰਾਜਸਥਾਨ ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਅਧੀਨ ਆਉਂਦੇ ਸਾਦੁਲ ਸ਼ਹਿਰ ਕਸਬੇ ਦਾ ਹੈ।
Fact Check: ਸੁਪ੍ਰਿਯਾ ਸ਼੍ਰੀਨਾਤੇ ਨੇ 2012 'ਚ ਨਹੀਂ ਕੀਤਾ ਸੀ ਸੋਨੀਆ ਗਾਂਧੀ 'ਤੇ ਹਮਲਾ, ਵਾਇਰਲ ਹੋ ਰਿਹਾ Tweet ਦਾ ਸਕ੍ਰੀਨਸ਼ੋਟ ਫਰਜ਼ੀ ਹੈ
ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ ਅਤੇ ਸੁਪ੍ਰਿਯਾ ਨੇ ਆਪ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ।
ਪਾਕਿਸਤਾਨ ਵਿਚ ਸਿੱਖ ਆਗੂ ਦੇ ਪਰਿਵਾਰ ਨਾਲ ਹੋਈ ਕੁੱਟਮਾਰ ਦਾ ਇਹ ਮਾਮਲਾ ਅਪ੍ਰੈਲ 2022 ਦਾ ਹੈ, Fact Check ਰਿਪੋਰਟ
ਇਹ ਮਾਮਲਾ 2022 ਦਾ ਹੈ ਜਦੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਮਲਾ ਹੋਇਆ ਸੀ।
ਸਹੀ ਸਲਾਮਤ ਹਨ ਪੰਜਾਬੀ ਅਦਾਕਾਰ ਬਿੰਨੂ ਢਿੱਲੋਂ, ਮੌਤ ਦਾ ਵਾਇਰਲ ਦਾਅਵਾ ਫਰਜ਼ੀ ਹੈ- Fact Check ਰਿਪੋਰਟ
ਅਦਾਕਾਰ ਬਿੰਨੂ ਢਿੱਲੋਂ ਸਹੀ ਸਲਾਮਤ ਹਨ ਅਤੇ ਉਨ੍ਹਾਂ ਦੀ ਮੌਤ ਦਾ ਦਾਅਵਾ ਕਰਦਾ ਵਾਇਰਲ ਗ੍ਰਾਫਿਕ ਫਰਜ਼ੀ ਹੈ।
ਹਿਮਾਚਲ ਨਹੀਂ ਉੱਤਰਾਖੰਡ ਦਾ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
ਵਾਇਰਲ ਹੋ ਰਿਹਾ ਇਹ ਵੀਡੀਓ ਹਿਮਾਚਲ ਦਾ ਨਹੀਂ ਬਲਕਿ ਉੱਤਰਾਖੰਡ ਦੇ Kempty Fall ਇਲਾਕੇ ਦਾ ਸੀ ਜਿਥੇ ਬਹਿਸਬਾਜ਼ੀ ਤੋਂ ਬਾਅਦ ਮਾਮਲੇ ਨੇ ਝਗੜੇ ਦਾ ਰੂਪ ਧਾਰ ਲਿਆ ਸੀ।
ਕੁਲਵਿੰਦਰ ਕੌਰ ਦੀ ਮਾਤਾ ਜੀ ਤੋਂ ਲੈ ਕੇ ਬੀਬਾ ਬਾਦਲ ਦੀ ਚਿੱਠੀ ਤੱਕ, Spokesman Fact Wrap
ਇਸ ਹਫਤੇ ਦਾ Weekly Fact Wrap
ਗਾਇਕ ਸ਼ੁਭ ਦੀ WWE Entry ਦਾ ਨਹੀਂ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ ਅਤੇ ਇਸਨੂੰ 2 ਵੱਖ-ਵੱਖ ਵੀਡੀਓਜ਼ ਨੂੰ ਜੋੜਕੇ ਬਣਾਇਆ ਗਿਆ ਹੈ।