fake
ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਫਰਜ਼ੀ ਸੋਸ਼ਲ ਮੀਡੀਆ ਅਕਾਊਂਟਸ ਬਾਰੇ ਦਿਤੀ ਚੇਤਾਵਨੀ
ਕਿਹਾ, ਤੁਰੰਤ ਬਲਾਕ ਕਰੋ ਅਤੇ ਰਿਪੋਰਟ ਕਰੋ
Food Safety Department News: ਫੂਡ ਸੇਫਟੀ ਵਿਭਾਗ ਦੀ ਟੀਮ ਨੇ ਸਪਰੇਟਾ ਦੁੱਧ ਵਿਚ ਤੇਲ ਮਿਲਾ ਕੇ ਖੋਆ ਬਣਾਉਣ ਵਾਲੇ ਕੀਤੇ ਕਾਬੂ
Manawala 'ਚ ਲੋਕਾਂ ਨੇ ਆਪਣੇ ਘਰਾਂ ਵਿਚ ਗਰਾਇੰਡਰ ਰੱਖੇ ਹੋਏ ਹਨ, ਜੋ ਕਿ ਤੇਲ ਤੇ ਦੁੱਧ ਨੂੰ ਮਿਲਾ ਕੇ ਫਿਰ ਖੋਆ ਬਨਾਉਣ ਦਾ ਕੰਮ ਕਰਦੇ ਸਨ
ਪੰਜਾਬ ਸਰਕਾਰ ਵਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫ਼ਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ
ਬੱਦੀ 'ਚ ਨਕਲੀ ਦਵਾਈਆਂ ਬਣਾਉਣ ਵਾਲੀ ਕੰਪਨੀ ਦਾ ਪਰਦਾਫ਼ਾਸ਼, 50 ਲੱਖ ਦੀਆਂ ਨਕਲੀ ਦਵਾਈਆਂ ਜ਼ਬਤ, ਫੈਕਟਰੀ ਸੀਲ
ਮੈਨਕਾਈਂਡ ਅਤੇ ਇੰਟਾਸ ਫਾਰਮਾ ਕੰਪਨੀ ਦੀਆਂ ਬਣਾਇਆ ਜਾ ਰਹੀਆਂ ਸਨ ਨਕਲੀ ਦਵਾਈਆਂ
ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਸ : ਡਾ.ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ
ਅੰਮ੍ਰਿਤਸਰ ਤੋਂ ਦੁਬਈ ਜਾ ਰਿਹਾ ਵਿਅਕਤੀ ਗ੍ਰਿਫ਼ਤਾਰ, ਪਾਸਪੋਰਟ 'ਤੇ ਲੱਗੀ ਮੋਹਰ ਮਿਲੀ ਜਾਅਲੀ
ਇਮੀਗ੍ਰੇਸ਼ਨ ਅਧਿਕਾਰੀ ਨਰੇਸ਼ ਨੇ ਜਾਂਚ ਦੌਰਾਨ ਪਾਇਆ ਕਿ ਉਸ ਦੇ ਪਾਸਪੋਰਟ 'ਤੇ ਰੂਸ ਦਾ ਜਾਅਲੀ ਵੀਜ਼ਾ ਸਟੈਂਪ ਲਗਾ ਹੋਇਆ ਸੀ
ਫਰਜ਼ੀ ਸੰਮਨ ਜਾਰੀ ਕਰਨ ਦੇ ਦੋਸ਼ 'ਚ ED ਦਾ ਸਾਬਕਾ ਕਰਮਚਾਰੀ ਗ੍ਰਿਫ਼ਤਾਰ
6 ਅਪ੍ਰੈਲ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ, ਜਿਸ ਤੋਂ ਬਾਅਦ ਕੋਲਕਾਤਾ ਦੀ ਇਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਉਸਨੂੰ 29 ਅਪ੍ਰੈਲ ਤਕ ਈਡੀ ਦੀ ਹਿਰਾਸਤ ’ਚ ਭੇਜਿਆ