Family tour ਨਿਜੀ ਦੌਰੇ ’ਤੇ ਸ੍ਰੀਨਗਰ ਆਉਣਗੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੋਵੇਂ ਸੀਨੀਅਰ ਨੇਤਾ "ਪ੍ਰਵਾਰਕ ਦੌਰੇ" ਦੌਰਾਨ ਸ੍ਰੀਨਗਰ ਵਿਚ ਕਿਸੇ ਵੀ ਪਾਰਟੀ ਦੇ ਨੇਤਾ ਨਾਲ ਕੋਈ ਸਿਆਸੀ ਗੱਲਬਾਤ ਜਾਂ ਮੁਲਾਕਾਤ ਨਹੀਂ ਕਰਨਗੇ। Previous1 Next 1 of 1