Farishtey scheme ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ ਆਗਾਮੀ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ, ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਦਾ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨ Previous1 Next 1 of 1