farmer
ਕਿਸਾਨ ਨੇ ਰਵਾਇਤੀ ਖੇਤੀ ਛੱਡ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾਉਂਦਾ ਹੈ ਲੱਖਾਂ ਰੁਪਏ
ਰਾਮ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ 'ਚ ਪਹਿਲਾਂ ਕੋਈ ਵੀ ਕੱਦੂ ਦੀ ਖੇਤੀ ਨਹੀਂ ਕਰਦਾ ਸੀ,
ਕਰਜ਼ੇ ਦੀ ਭੇਂਟ ਚੜਿਆ ਇਕ ਹੋਰ ਅੰਨਦਾਤਾ : ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਸੁਲੱਖਣ ਸਿੰਘ ਅਪਣੇ ਪਿੱਛੇ ਪਤਨੀ ਮਨਜਿੰਦਰ ਕੌਰ ਅਤੇ 2 ਬੱਚੇ ਛੱਡ ਗਿਆ ਹੈ।
ਅੰਮ੍ਰਿਤਸਰ 'ਚ ਕਿਸਾਨ ਨੂੰ ਖੇਤਾਂ ’ਚੋਂ ਮਿਲਿਆ ਡਰੋਨ : ਬੀਐਸਐਫ ਨੇ 5 ਕਿਲੋ ਹੈਰੋਇਨ ਵੀ ਕੀਤੀ ਬਰਾਮਦ
ਜਿਸ ਦੀ ਅੰਤਰਰਾਸ਼ਟਰੀ ਕੀਮਤ 35 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਖ਼ਦਸ਼ਾ ਹੈ ਕਿ ਇਹ ਖੇਪ ਵੀ ਪਾਕਿ ਡਰੋਨ ਰਾਹੀਂ ਸੁੱਟੀ ਗਈ ਹੈ।
ਦਿਮਾਗੀ ਤੌਰ ’ਤੇ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਜਗਤਾਰ ਸਿੰਘ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ ਇਕ ਬੇਟੇ ਨੂੰ ਛੱਡ ਗਿਆ
ਇਤਿਹਾਸ 'ਚ ਪਹਿਲੀ ਵਾਰ 'ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ', ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ
ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ
ਕੁਦਰਤ ਦੀ ਮਾਰ ਨਾ ਸਹਾਰ ਸਕਿਆ ਕਿਸਾਨ : ਵਾਢੀ ਕਰਨ ਤੋਂ ਪਹਿਲਾਂ ਖ਼ਰਾਬ ਫ਼ਸਲ ਵੇਖ ਪਿਆ ਦਿਲ ਦਾ ਦੌਰਾ, ਮੌਤ
ਸਿਰ 'ਤੇ ਵੱਖ-ਵੱਖ ਬੈਂਕਾਂ ਦਾ ਲੱਖਾਂ ਰੁਪਏ ਸੀ ਕਰਜ਼ਾ
ਮੁਹਾਲੀ : ਕੌਮੀ ਇਨਸਾਫ਼ ਮੋਰਚੇ ’ਚ 65 ਸਾਲਾ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਜਗਤਾਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ 16 ਹਸਪਤਾਲ ਵਿੱਚ ਲਿਜਾਇਆ ਗਿਆ ਹੈ।
ਨਹਿਰ ’ਚ ਛਾਲ ਮਾਰ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ : ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਣ ਕਰ ਕੇ ਰਹਿੰਦਾ ਸੀ ਪ੍ਰੇਸ਼ਾਨ
ਪੁਲਿਸ ਵੱਲੋਂ ਲੋੜੀਂਦੀ ਕਰਵਾਈ ਕੀਤੀ ਜਾ ਰਹੀ ਹੈ।
ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 9309388088 ਕੀਤਾ ਜਾਰੀ
ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਕਰ ਰਹੇ ਨੇ ਦੇਖ ਰੇਖ
ਰਾਘਵ ਚੱਢਾ ਨੇ ਪੰਜਾਬ ’ਚ ਖਰਾਬ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ : ਮੁਆਵਜ਼ੇ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ
ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ 34.9 ਲੱਖ ਹੈਕਟੇਅਰ ਕਣਕ ਦੀ ਫ਼ਸਲ ਵਿੱਚੋਂ ਕਰੀਬ 14 ਲੱਖ ਹੈਕਟੇਅਰ (40%) ਮੀਂਹ ਕਾਰਨ ਪ੍ਰਭਾਵਿਤ ਹੋਇਆ