farmers
BJP News: ਅਸੀਂ ਪੰਜਾਬ ਦੇ ਪਿੰਡਾਂ ਵਿਚ ਜ਼ਰੂਰ ਜਾਵਾਂਗੇ, ਜਿਸ ਨੇ ਵਿਰੋਧ ਕਰਨਾ ਉਹ ਕਰ ਲਵੇ: ਹਰਜੀਤ ਗਰੇਵਾਲ
ਕਿਹਾ, ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ ਵਿਚ ਪੋਸਟਰ ਲਗਾਉਣਾ ‘ਰਾਜਨੀਤਿਕ ਅਤਿਵਾਦ’
ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅਧੂਰਾ ਬਿਆਨ ਵਾਇਰਲ ਕਰ ਭਾਜਪਾ 'ਤੇ ਸਾਧੇ ਜਾ ਰਹੇ ਨਿਸ਼ਾਨੇ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਕਲਿਪ ਅਧੂਰਾ ਹੈ।
ਕਿਸਾਨਾਂ ਨੂੰ ਉਪਜ ਬਦਲੇ ਕਰਜ਼ਾ ਪ੍ਰਾਪਤ ਕਰਨ ਦੀ ਸਹੂਲਤ ਲਈ ਡਿਜੀਟਲ ਮੰਚ ਪੇਸ਼, ਜਾਣੋ ਕਿਸ ਤਰ੍ਹਾਂ ਮਿਲੇਗਾ ਕਰਜ਼
ਗੋਦਾਮਾਂ ’ਚ ਪਈ ਫ਼ਸਲ ਬਦਲੇ ਮਿਲੇਗਾ ਕਰਜ਼ਾ
ਹਰਿਆਣਾ ਦੇ ਨੌਜਵਾਨਾਂ ਵੱਲੋਂ ਨਹੀਂ ਕੀਤੀ ਗਈ ਕਿਸਾਨਾਂ ਨੂੰ ਡਾਂਗਾ ਮਾਰਨ ਦੀ ਅਪੀਲ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਦਿਸੰਬਰ 2019 ਦਾ ਹੈ
ਪੰਜਾਬ ਤੋਂ ਟਰੈਕਟਰ-ਟਰਾਲੀਆਂ ਦਿੱਲੀ ਵਲ ਰਵਾਨਾ, ਕਿਸਾਨਾਂ ਨੂੰ ਰੋਕਣ ਲਈ ਦਿੱਲੀ ਦੀ ਕਿਲ੍ਹੇਬੰਦੀ
ਕਰਨਾਟਕ, ਮੱਧ ਪ੍ਰਦੇਸ਼ ਅਤੇ ਹੋਰ ਸੂਬਿਆਂ ਤੋਂ ‘ਦਿੱਲੀ ਚਲੋ’ ਮਾਰਚ ਦਾ ਸਮਰਥਨ ਕਰਨ ਲਈ ਆ ਰਹੇ ਕਈ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਗਿਆ
Lok Sabha News: ਲੋਕ ਸਭਾ ’ਚ ਉੱਠੀ ਪੰਜਾਬ ਅਤੇ ਮਹਾਰਾਸ਼ਟਰ ਦੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦੀ ਮੰਗ
ਗਿੱਲ ਨੇ ਬੈਂਕਾਂ ਵੱਲੋਂ ਕਿਸਾਨਾਂ ਤੋਂ ਕਰਜ਼ਿਆਂ ’ਤੇ ਭਾਰੀ ਵਿਆਜ ਵਸੂਲਣ ਦਾ ਮੁੱਦਾ ਉਠਾਇਆ
PM Kisan installment : ਪ੍ਰਧਾਨ ਮੰਤਰੀ ਨੇ 18,000 ਕਰੋੜ ਰੁਪਏ ਦੀ ‘ਪੀ.ਐਮ.-ਕਿਸਾਨ’ ਕਿਸਤ ਜਾਰੀ ਕੀਤੀ
ਕਾਂਗਰਸ ਨੇ ਸਮੇਂ ’ਤੇ ਚੁੱਕੇ ਸਵਾਲ
ਕਿਸਾਨਾਂ ਦੀ ਜੂਨ ਬੁਰੀ... ਮੰਡੀਆਂ 'ਚ ਭਾਰੀ ਮੀਂਹ ਨੇ ਤਬਾਹ ਕੀਤੀ ਕਿਸਾਨਾਂ ਦੀ ਫ਼ਸਲ
ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ
ਕਿਸਾਨਾਂ ਲਈ ਆਲੂ, ਸਰ੍ਹੋਂ, ਦਾਲਾਂ ਅਤੇ ਸਬਜ਼ੀਆਂ ਨੂੰ ਕੋਹਰੇ ਤੋਂ ਬਚਾਉਣ ਦਾ ਆਸਾਨ ਤਰੀਕਾ
ਜੇ ਕੋਹਰਾ ਜ਼ਿਆਦਾ ਪੈਣ ਲੱਗ ਜਾਵੇ ਤਾਂ ਤਣੇ ਤੋਂ ਲੈ ਕੇ ਪੱਤਿਆਂ ਤਕ ਫ਼ਸਲ ਨੂੰ ਨੁਕਸਾਨ ਪੁੱਜ ਸਕਦਾ ਹੈ।
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫ਼ੀ ਸਦੀ ਸਬਸਿਡੀ
ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ