ferozpur
ਕਰਜ਼ੇ ਦੀ ਭੇਂਟ ਚੜਿਆ ਇਕ ਹੋਰ ਅੰਨਦਾਤਾ : ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਸੁਲੱਖਣ ਸਿੰਘ ਅਪਣੇ ਪਿੱਛੇ ਪਤਨੀ ਮਨਜਿੰਦਰ ਕੌਰ ਅਤੇ 2 ਬੱਚੇ ਛੱਡ ਗਿਆ ਹੈ।
ਇਨਕਮ ਟੈਕਸ ਦੀਆਂ ਰਿਟਰਨਾਂ ’ਚ ਹੇਰਾਫੇਰੀ ਕਰ ਕੇ 2 ਕਰੋੜ ਰੁਪਏ ਰਿਫੰਡ ਲੈਣ ਦੇ ਦੋਸ਼ ’ਚ 2 ਖ਼ਿਲਾਫ਼ ਪਰਚਾ
ਪੁਲਿਸ ਨੇ ਇਕ ਵਿਅਕਤੀ ਦੇ ਨਾਂ ’ਤੇ ਇਕ ਅਣਪਛਾਤੇ ਖ਼ਿਲਾਫ਼ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ
ਜ਼ਮੀਨੀ ਵਿਵਾਦ 'ਚ ਕੁੜੀ ਦੀ ਗੋਲ਼ੀ ਲੱਗਣ ਕਾਰਨ ਹੋਈ ਸੀ ਮੌਤ, ਅਦਾਲਤ ਨੇ 9 ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਤੇ ਇਕ ਨੂੰ ਕੀਤਾ ਬਰੀ
ਜ਼ੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਅਦਾਲਤ ਦੇ ਫ਼ੈਸਲੇ ਅਨੁਸਾਰ ਉਨ੍ਹਾਂ ਨੂੰ ਹੋਰ ਸਜ਼ਾ ਭੁਗਤਣੀ ਪਵੇਗੀ
ਕੁਦਰਤ ਦੀ ਮਾਰ ਨਾ ਸਹਾਰ ਸਕਿਆ ਕਿਸਾਨ : ਵਾਢੀ ਕਰਨ ਤੋਂ ਪਹਿਲਾਂ ਖ਼ਰਾਬ ਫ਼ਸਲ ਵੇਖ ਪਿਆ ਦਿਲ ਦਾ ਦੌਰਾ, ਮੌਤ
ਸਿਰ 'ਤੇ ਵੱਖ-ਵੱਖ ਬੈਂਕਾਂ ਦਾ ਲੱਖਾਂ ਰੁਪਏ ਸੀ ਕਰਜ਼ਾ
ਫਿਰੋਜ਼ਪੁਰ : ਭਾਰਤ-ਪਾਕਿਸਤਾਨ ਸਰਹੱਦ 'ਤੇ BSF ਨੂੰ ਮਿਲੀ ਵੱਡੀ ਕਾਮਯਾਬੀ, ਬਾਰਡਰ ’ਤੇ ਸੁੱਟੇ ਹੈਰੋਇਨ ਦੇ 3 ਪੈਕਟ ਬਰਾਮਦ
ਜ਼ਬਤ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ
ਰੋਜ਼ਾਨਾ ਸਪੋਕਸਮੈਨ ਦੀ ਸੱਥ ਦਾ ਅਸਰ : ਪਿੰਡ ਕਾਲੂਵਾਲਾ 'ਚ 75 ਸਾਲਾਂ 'ਚ ਪਹਿਲੀ ਵਾਰ ਪਹੁੰਚਿਆ ਕੋਈ ਮੰਤਰੀ
ਰੋਜ਼ਾਨਾ ਸਪੋਕਸਮੈਨ ਨੇ ਸੱਥ ‘ਚ ਦਿਖਾਏ ਸੀ ਪਿੰਡ ਦੇ ਹਾਲਾਤ
ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾਈਆਂ - ਹਰਜੋਤ ਬੈਂਸ
ਉਨ੍ਹਾਂ ਵੱਲੋਂ ਪਿੰਡ ਟੇਂਡੀਵਾਲਾ ਦੇ ਸਰਕਾਰੀ ਸਕੂਲ ਨੂੰ ਨਵੇਂ ਕਮਰੇ ਲਈ 2 ਲੱਖ ਅਤੇ ਸਰਕਾਰੀ ਸਕੂਲ ਲੜਕੀਆਂ ਮੁੱਦਕੀ ਨੂੰ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਐਲਾਨ ਕੀਤਾ
ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਚ ਹੋਈ ਟੱਕਰ, ਮੋਟਰਸਾਈਕਲ ਸਵਾਰ 21 ਸਾਲਾ ਨੌਜਵਾਨ ਦੀ ਮੌਤ
ਪੁਲਿਸ ਨੇ ਟਰੈਕਟਰ ਟਰਾਲੀ ਕਬਜ਼ੇ ਵਿੱਚ ਲੈ ਕਾਰਵਾਈ ਕੀਤੀ ਸ਼ੁਰੂ
ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ
ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ
ਫਿਰੋਜ਼ਪੁਰ : ਕੇਂਦਰੀ ਜੇਲ੍ਹ ਚੋਂ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ