Film industry experts ਫਿਲਮੀ ਸਨਅਤ ਨਾਲ ਜੁੜੇ ਮਾਹਰਾਂ ਨੇ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪਸੰਦੀਦਾ ਸਥਾਨ ਵਜੋਂ ਉਭਰਨ ਲਈ ਪੂਰਾ ਢੁਕਵਾਂ ਦਸਿਆ ਪੰਜਾਬ ਦੇ ਅਮੀਰ ਵਿਰਸੇ, ਵਿਰਾਸਤੀ ਇਮਾਰਤਾਂ ਤੇ ਥਾਂਵਾਂ, ਰੰਗ-ਬਿਰੰਗੇ ਸੱਭਿਆਚਾਰ ਅਤੇ ਪੰਜਾਬ ਦੀ ਕੁਦਰਤੀ ਖੂਬਸੂਰਤੀ ਦਾ ਕੋਈ ਤੋੜ ਨਹੀਂ Previous1 Next 1 of 1