fire station ਸਮਰਾਲਾ 'ਚ ਫਾਇਰ ਸਟੇਸ਼ਨ ਦਾ ਬਿਜਲੀ ਕੁਨੈਕਸ਼ਨ ਕੱਟਿਆ, ਕਰੀਬ 2 ਲੱਖ 35 ਹਜ਼ਾਰ ਰੁਪਏ ਦਾ ਬਿਜਲੀ ਬਿੱਲ ਬਕਾਇਆ ਰਾਤ ਦੀ ਡਿਊਟੀ ਵੇਲੇ ਐਂਟਰੀ ਅਤੇ ਹੋਰ ਕਾਗਜ਼ੀ ਕਾਰਵਾਈ ਮੋਬਾਇਲ ਫੋਨ ਦੀ ਟਾਰਚ ਲਾਈਟ ਵਿਚ ਹੀ ਕੀਤੀ ਗਈ। Previous1 Next 1 of 1