Firozpur Floods ਹੜ੍ਹ ਪ੍ਰਭਾਵਤ ਇਲਾਕਿਆਂ ਦੇ ਸਕੂਲਾਂ ਵਿਚ 26 ਅਗਸਤ ਤਕ ਛੁੱਟੀਆਂ ਦਾ ਐਲਾਨ; ਬਚਾਅ ਕਾਰਜ ਜਾਰੀ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁੱਝ ਸਕੂਲਾਂ ਵਿਚ ਪਾਣੀ ਭਰ ਚੁੱਕਿਆ ਹੈ Previous1 Next 1 of 1