Flood 2023 ਫਰਜ਼ੀ ਖਬਰਾਂ ਤੋਂ ਬਚੋ: ਗੱਡੀਆਂ ਨੂੰ ਆਪਣੀ ਚਪੇਟ 'ਚ ਲੈ ਰਹੇ ਪਾਣੀ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਹਿਮਾਚਲ ਪ੍ਰਦੇਸ਼ ਦਾ ਹੈ ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਹਿਮਾਚਲ ਪ੍ਰਦੇਸ਼ ਦੇ ਸੋਲਨ ਦਾ ਹੈ। Previous1 Next 1 of 1