Florida Video Fact Check: ਤੁਰਕੀ ਦੇ ਭੁਚਾਲ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਅਮਰੀਕਾ ਦਾ ਪੁਰਾਣਾ ਵੀਡੀਓ ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਤੁਰਕੀ 'ਚ ਆਏ ਭੁਚਾਲ ਦਾ ਨਹੀਂ ਹੈ। ਇਹ ਵੀਡੀਓ 2021 ਦਾ ਅਮਰੀਕਾ ਦੇ ਫਲੋਰੀਡਾ ਦਾ ਹੈ। Previous1 Next 1 of 1