FUTURISTIC ROBOTIC LABS ਸੁਨਾਮ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ- ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ Previous1 Next 1 of 1