Gangster Sukhpreet Budha ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਦਿੱਲੀ ਤੋਂ ਲਿਆ ਕੇ ਮੋਗਾ ਅਦਾਲਤ ’ਚ ਕੀਤਾ ਪੇਸ਼, ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ਼ ਸੂਬੇ ਦੇ ਵੱਖ-ਵੱਖ ਥਾਣਿਆਂ 'ਚ ਕੁੱਲ 26 ਮਾਮਲੇ ਦਰਜ ਹਨ Previous1 Next 1 of 1