Ghaggar river
ਘੱਗਰ ਦਰਿਆ ਦਾ ਜ਼ਹਿਰੀਲਾ ਪਾਣੀ ਹੁਣ ਲੋਕਾਂ ਦੇ ਪੀਣ ਵਾਲੇ ਪਾਣੀ ’ਚ ਘੁਲਣ ਲੱਗਿਆ
ਲੋਕ ਬੇਹੱਦ ਪਰੇਸ਼ਾਨ, ਲੱਗ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ
Punjab News: ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਹੈ ਵਚਨਬੱਧ; ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਨੂੰ ਘਟਾਉਣ ਲਈ ਕੀਤੇ ਜਾ ਰਹੇ ਹਨ ਸੁਰੱਖਿਆ ਪ੍ਰਬੰਧ: ਮੁੱਖ ਮੰਤਰੀ
ਪੰਜਾਬ-ਹਰਿਆਣਾ ਸਰਹੱਦ ਨੇੜੇ ਘੱਗਰ ਦੇ ਬੰਨ੍ਹ ਨੂੰ ਪੱਕਾ ਕਰਨਗੇ ਕਿਸਾਨ, 50 ਤੋਂ ਵੱਧ ਪਿੰਡਾਂ ਨੇ ਲਿਆ ਫ਼ੈਸਲਾ
ਕਿਹਾ, ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੇ ਨਹੀਂ ਚੁੱਕਿਆ ਕੋਈ ਕਦਮ
ਪੰਚਕੂਲਾ : ਘੱਗਰ ਨਦੀ ’ਚ ਡੁੱਬਣ ਕਾਰਨ 35 ਸਾਲਾ ਵਿਅਕਤੀ ਦੀ ਮੌਤ
ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ
ਘੱਗਰ ਨਦੀ 'ਚ ਕਾਰ ਡਿੱਗਣ ਨਾਲ ਨੌਜਵਾਨ ਦੀ ਹੋਈ ਮੌਤ, ਵਿਦੇਸ਼ ਜਾਣ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਗਿਆ ਸੀ ਮ੍ਰਿਤਕ
ਵਿਦੇਸ਼ ਜਾਣ ਲਈ ਚੰਡੀਗੜ੍ਹ ਵਿਖੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਵਾਪਸ ਪਿੰਡ ਜਾ ਰਿਹਾ ਸੀ ਮ੍ਰਿਤਕ
ਘੱਗਰ ਨਦੀ ’ਚ ਰੁੜੀ ਗੱਡੀ ਸਮੇਤ ਮਹਿਲਾ, ਨੌਜੁਆਨਾਂ ਨੇ ਜਾਨ ਜੋਖ਼ਮ ’ਚ ਪਾ ਕੇ ਕੀਤਾ ਰੈਸਕਿਊ
ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਔਰਤ ਨੂੰ ਕੱਢਿਆ ਬਾਹਰ