Giani Jagtar Singh Ji ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਿਹਾ, ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ Previous1 Next 1 of 1