goa
ਗੋਆ : ਹਾਈ ਕੋਰਟ ਨੇ ਕਾਂਗਰਸ ਦੇ 8 ਵਿਧਾਇਕਾਂ ਦੀ ਅਯੋਗਤਾ ਬਰਕਰਾਰ ਰੱਖੀ
ਇਨ੍ਹਾਂ ਅੱਠ ਕਾਂਗਰਸੀ ਵਿਧਾਇਕਾਂ ਦੇ ਦਲ ਬਦਲਣ ਤੋਂ ਬਾਅਦ 40 ਮੈਂਬਰੀ ਵਿਧਾਨ ਸਭਾ ’ਚ ਭਾਜਪਾ ਵਿਧਾਇਕਾਂ ਦੀ ਗਿਣਤੀ ਘੱਟ ਕੇ 28 ਰਹਿ ਗਈ ਸੀ
ਭਾਜਪਾ ਗੋਆ ’ਚ ਫਿਰਕੂ ਤਣਾਅ ਭੜਕਾ ਰਹੀ ਹੈ, ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਚੁਨੌਤੀ ਦਿਤੀ ਜਾਵੇਗੀ : ਰਾਹੁਲ ਗਾਂਧੀ
ਗੋਆ ਆਰ.ਐਸ.ਐਸ. ਦੇ ਸਾਬਕਾ ਪ੍ਰਧਾਨ ਵਿਰੁਧ ਪ੍ਰਦਰਸ਼ਨ, ਚਰਚ ਅਧਿਕਾਰੀਆਂ ਨੇ ਸ਼ਾਂਤੀ ਦੀ ਅਪੀਲ ਕੀਤੀ
ਗੋਆ ਦੇ ਨਿਜੀ ਦੌਰੇ ’ਤੇ ਪਹੁੰਚੇ ਰਾਹੁਲ ਗਾਂਧੀ, ਰਾਤ ਦੇ ਖਾਣੇ ’ਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਸਵਾਗਤ ਲਈ ਹਵਾਈ ਅੱਡੇ ਦੇ ਬਾਹਰ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਪਹੁੰਚੇ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ
ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ’ਚ ਸ਼ਾਮਲ ਹੋਣ ਲਈ ਭਾਰਤ ਪਹੁੰਚੇ ਹਨ ਬਿਲਾਵਲ ਭੁੱਟੋ
ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ’ਚ ਸ਼ਾਮਲ ਹੋਣ ਲਈ ਭਾਰਤ ਪਹੁੰਚੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਭੁੱਟੋ ਜ਼ਰਦਾਰੀ ਦਰਮਿਆਨ ਦੁਵੱਲੀ ਮੀਟਿੰਗ ਦੀ ਕੋਈ ਯੋਜਨਾ ਨਹੀਂ!
ਭਾਰਤ ’ਚ ਹੋਣ ਵਾਲੇ ਐਸਸੀਓ ਸੰਮੇਲਨ ਵਿਚ ਹਿੱਸਾ ਲੈਣਗੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ
ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਆਈ ਕੁੜੱਤਣ ਘੱਟ ਹੋਣ ਦੀ ਉਮੀਦ
ਸੱਤ ਸਾਲ ਦੀ ਦਿਵਿਆਂਗ ਲੜਕੀ ਦੀ ਡੁੱਬਣ ਕਾਰਨ ਹੋਈ ਮੌਤ ਸੰਬੰਧੀ ਨੋਟਿਸ ਜਾਰੀ
ਗਰਮ ਪਾਣੀ ਦੇ ਟੱਬ ਵਿੱਚ ਡਿੱਗਣ ਕਾਰਨ ਹੋਈ ਸੀ ਮੌਤ
ਗੋਆ ਦੀ ਜ਼ਿਲ੍ਹਾ ਅਦਾਲਤ ਵਿੱਚ ਵੜਿਆ ਚੋਰ, ਜ਼ਬਤ ਕੀਤੀ ਨਕਦੀ ਲੈ ਕੇ ਫ਼ਰਾਰ
ਪ੍ਰਵੇਸ਼ ਦੁਆਰ 'ਤੇ ਸੁਰੱਖਿਆ ਗਾਰਡ ਹੋਣ ਦੇ ਬਾਵਜੂਦ ਦਾਖਲ ਹੋਣ 'ਤੇ ਉੱਠੇ ਸਵਾਲ